Trump Lunch with Munir: ਪਾਕਿਸਤਾਨੀ ਫ਼ੌਜ ਮੁਖੀ ਮੁਨੀਰ ਨਾਲ ਦੁਪਹਿਰ ਦਾ ਖਾਣਾ ਖਾਣਗੇ ਟਰੰਪ 

By : PARKASH

Published : Jun 18, 2025, 12:17 pm IST
Updated : Jun 18, 2025, 12:17 pm IST
SHARE ARTICLE
Trump to have lunch with Pakistani Army Chief Munir
Trump to have lunch with Pakistani Army Chief Munir

Trump Lunch with Munir: ਵ੍ਹਾਈਟ ਹਾਊਸ ਦੇ ਕੈਬਨਿਟ ਰੂਮ ਵਿਚ ਸਜੇਗਾ ਖਾਣੇ ਦਾ ਟੇਬਲ

 

Trump to have lunch with Pakistani Army Chief Munir: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਵ੍ਹਾਈਟ ਹਾਊਸ ’ਚ ਪਾਕਿਸਤਾਨ ਦੇ ਫ਼ੌਜ ਮੁਖੀ ਅਸੀਮ ਮੁਨੀਰ ਨਾਲ ਦੁਪਹਿਰ ਦਾ ਖਾਣਾ ਖਾਣਗੇ। 

ਵ੍ਹਾਈਟ ਹਾਊਸ ਦੀ ਸਲਾਹਕਾਰੀ ਦੇ ਅਨੁਸਾਰ, ‘‘ਰਾਸ਼ਟਰਪਤੀ ਪਾਕਿਸਤਾਨ ਦੇ ਫ਼ੌਜ ਮੁਖੀ ਨਾਲ ਦੁਪਹਿਰ ਦਾ ਖਾਣਾ ਖਾਣਗੇ।’’ ਦੁਪਹਿਰ ਦਾ ਖਾਣਾ ਵ੍ਹਾਈਟ ਹਾਊਸ ਦੇ ਕੈਬਨਿਟ ਰੂਮ ਵਿੱਚ ਦੁਪਹਿਰ 1 ਵਜੇ (ਸਥਾਨਕ ਸਮੇਂ ਅਨੁਸਾਰ) ਨਿਰਧਾਰਤ ਕੀਤਾ ਗਿਆ ਹੈ।

ਟਰੰਪ,ਇਜ਼ਰਾਈਲ-ਈਰਾਨ ਟਕਰਾਅ ਨੂੰ ਲੈ ਕੇ ਮੱਧ ਪੂਰਬ ਵਿੱਚ ਵਧੇ ਤਣਾਅ ਦੇ ਵਿਚਕਾਰ, ਜੀ7 ਸੰਮੇਲਨ ਲਈ ਕੈਨੇਡਾ ਦੇ ਕਨਾਨਾਸਕਿਸ ਦੀ ਆਪਣੀ ਯਾਤਰਾ ਨੂੰ ਵਿਚਾਲੇ ਛੱਡ ਕੇ ਮੰਗਲਵਾਰ ਸਵੇਰੇ ਵਾਸ਼ਿੰਗਟਨ ਵਾਪਸ ਪਰਤ ਆਏ। 

(For more news apart from Trump Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement