ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਪਣੇ ਲਗਾਤਾਰ ਦਾਅਵੇ ਨੂੰ ਮੁੜ ਦੁਹਰਾਇਆ
Published : Jun 18, 2025, 10:28 pm IST
Updated : Jun 18, 2025, 10:28 pm IST
SHARE ARTICLE
US President Donald Trump reiterated his repeated claims
US President Donald Trump reiterated his repeated claims

ਪਾਕਿਸਤਾਨ ਨੂੰ ਲੈ ਕੇ ਟਰੰਪ ਨੇ ਕੀਤਾ ਟਵੀਟ

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ਉਤੇ ਗੱਲਬਾਤ ਦੇ ਕੁੱਝ ਘੰਟਿਆਂ ਬਾਅਦ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁਧਵਾਰ ਨੂੰ ਅਪਣੇ ਲਗਾਤਾਰ ਦਾਅਵੇ ਨੂੰ ਦੁਹਰਾਇਆ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਰੋਕ ਦਿਤੀ ਹੈ। ਪੱਤਰਕਾਰ ਨੂੰ ਦਿਤੇ ਇਕ ਬਿਆਨ ’ਚ ਉਨ੍ਹਾਂ ਕਿਹਾ, ‘‘ਜੰਗ ਮੈਂ ਹੀ ਰੁਕਵਾਇਆ ਸੀ... ਮੈਂ ਪਾਕਿਸਤਾਨ ਨੂੰ ਪਿਆਰ ਕਰਦਾ ਹਾਂ। ਮੈਨੂੰ ਲਗਦਾ ਹੈ ਕਿ ਮੋਦੀ ਇਕ ਸ਼ਾਨਦਾਰ ਆਦਮੀ ਹਨ। ਮੈਂ ਕੱਲ੍ਹ ਰਾਤ ਉਸ ਨਾਲ ਗੱਲ ਕੀਤੀ। ਅਸੀਂ ਭਾਰਤ ਦੇ ਮੋਦੀ ਨਾਲ ਵਪਾਰ ਸਮਝੌਤਾ ਕਰਨ ਜਾ ਰਹੇ ਹਾਂ। ਪਰ ਪਾਕਿਸਤਾਨ ਅਤੇ ਭਾਰਤ ਵਿਚਾਲੇ ਜੰਗ ਨੂੰ ਮੈਂ ਰੁਕਵਾਇਆ।’’

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement