ਪਾਕਿਸਤਾਨੀ ਮੰਤਰੀ ਨੇ ਦਫਤਰ 'ਚ ਲਈ ਝਪਕੀ
Published : Sep 18, 2018, 9:48 am IST
Updated : Sep 18, 2018, 9:48 am IST
SHARE ARTICLE
Pakistani Minister Shireen Mazari Sleeping in Office
Pakistani Minister Shireen Mazari Sleeping in Office

ਪਾਕਿਸਤਾਨ 'ਚ ਇਮਰਾਨ ਖਾਨ ਦੀ ਸਰਕਾਰ ਬਣੇ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ ਕਿ ਇਸ ਦਰਮਿਆਨ ਲੋਕਾਂ ਨੂੰ ਉਨ੍ਹਾਂ ਦੀ ਇਕ ਖਾਸ ਮੰਤਰੀ ਦੀ ਆਲੋਚਨਾ ਕਰਨ ਦਾ ਮੌਕਾ.........

ਇਸਲਾਮਾਬਾਦ :  ਪਾਕਿਸਤਾਨ 'ਚ ਇਮਰਾਨ ਖਾਨ ਦੀ ਸਰਕਾਰ ਬਣੇ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ ਕਿ ਇਸ ਦਰਮਿਆਨ ਲੋਕਾਂ ਨੂੰ ਉਨ੍ਹਾਂ ਦੀ ਇਕ ਖਾਸ ਮੰਤਰੀ ਦੀ ਆਲੋਚਨਾ ਕਰਨ ਦਾ ਮੌਕਾ ਮਿਲ ਗਿਆ ਹੈ। ਮਨੁੱਖੀ ਅਧਿਕਾਰਾਂ ਦੀ ਮੰਤਰੀ ਸ਼ਿਰੀਨ ਮਜ਼ਾਰੀ ਦੀ ਆਪਣੇ ਦਫਤਰ ਵਿਚ ਝਪਕੀ ਲੈਂਦਿਆਂ ਦੀ ਤਸਵੀਰ ਵਾਇਰਲ ਹੋ ਗਈ। ਸ਼ਿਰੀਨ ਮਜ਼ਾਰੀ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹੀ ਲੋਕਾਂ ਨੇ ਆਲੋਚਨਾ ਸ਼ੁਰੂ ਕਰ ਦਿਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement