ਅਫਗਾਨਿਸਤਾਨ ਵਿਚ ਬੰਬ ਹਮਲੇ ਵਿਚ ਕਰੀਬ 12 ਲੋਕਾਂ ਦੀ ਮੌਤ ਅਤੇ 100 ਤੋਂ ਵੱਧ ਜ਼ਖਮੀ
Published : Oct 18, 2020, 6:50 pm IST
Updated : Oct 18, 2020, 6:50 pm IST
SHARE ARTICLE
Suicide car bomb explodes
Suicide car bomb explodes

ਮਰਨ ਵਾਲਿਆਂ ਦੀ ਗਿਣਤੀ ਵੱਧਣ ਦਾ ਖਦਸ਼ਾ

ਕਾਬੁਲ : ਅਫਗਾਨਿਸਤਾਨ ਦੇ ਪੱਛਮੀ ਘੋਰ ਸੂਬੇ ਵਿਚ ਐਤਵਾਰ ਨੂੰ ਆਤਮਘਾਤੀ ਕਾਰ ਬੰਬ ਧਮਾਕਾ ਕੀਤਾ ਗਿਆ । ਇਸ ਬੰਬ ਹਮਲੇ ਵਿਚ ਕਰੀਬ 12 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋ ਗਏ । ਕਤਰ ਵਿਚ ਤਾਲਿਬਾਨ ਅਤੇ ਅਫਗਾਨਿਸਤਾਨ ਸਰਕਾਰ ਦੇ ਪ੍ਰਤੀਨਿਧੀਆਂ ਵਿਚ ਵਾਰਤਾ  ਦੇ ਦੌਰਾਨ ਇਹ ਹਮਲਾ ਹੋਇਆ ਹੈ ।

Suicide car bomb explodesSuicide car bomb explodes

ਘੋਰ ਵਿਚ ਹਸਪਤਾਲ ਦੇ ਪ੍ਰਮੁੱਖ ਮੁਹੰਮਦ ਉਮਰ ਲਲਜਾਦ ਨੇ ਕਿਹਾ ਕਿ ਐਮਰਜੈਂਸੀ ਵਿਭਾਗ ਦੇ ਕਰਮਚਾਰੀ ਗੰਭੀਰ ਅਤੇ ਸਧਾਰਨ ਰੂਪ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਕਰ ਰਹੇ ਹਨ। ਉਹਨਾਂ ਨੇ ਮਰਨ ਵਾਲਿਆਂ ਦੀ ਗਿਣਤੀ ਵੱਧਣ ਦਾ ਖਦਸ਼ਾ ਵੀ ਜ਼ਾਹਰ ਕੀਤਾ ਹੈ । ਗ੍ਰਹਿ ਮੰਤਰਾਲੇ ਨੇ ਬੁਲਾਰੇ ਤਾਰਿਕ ਆਰਨ ਨੇ ਕਿਹਾ ਕਿ ਕਾਰ ਬੰਬ ਹਮਲਾ ਸੂਬਾਈ ਪੁਲਿਸ ਪ੍ਰਮੁੱਖ ਦੇ ਦਫਤਰ ਦੇ ਮੁੱਖ ਦਰਵਾਜ਼ੇ 'ਤੇ ਕੀਤਾ ਗਿਆ ।

ਘੋਰ ਵਿਚ ਹੋਏ ਹਮਲੇ ਦੀ ਫਿਲਹਾਲ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ । ਦੇਸ਼ ਵਿਚ ਦਹਾਕਿਆਂ ਤੋਂ ਜਾਰੀ ਯੁੱਧ ਨੂੰ ਖਤਮ ਕਰਨ ਦੇ ਲਈ ਇਹ ਵਾਰਤਾ ਹੋ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement