ਨੋਬਲ ਪੁਰਸਕਾਰ ਜੇਤੂ ਅਮਰੀਕੀ ਅਰਥ ਸ਼ਾਸਤਰੀ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼
Published : Dec 18, 2022, 1:37 pm IST
Updated : Dec 18, 2022, 1:37 pm IST
SHARE ARTICLE
Nobel Prize-winning American economist accused of sexual harassment
Nobel Prize-winning American economist accused of sexual harassment

ਇਸ ਮਾਮਲੇ ਵਿੱਚ ਤਿੰਨ ਸਾਬਕਾ ਵਿਦਿਆਰਥਣਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ।

 

ਵਾਸ਼ਿੰਗਟਨ-  ਨੋਬਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਪ੍ਰੋਫੈਸਰ ਫਿਲਿਪ ਡਾਇਬਵਿਗ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਡਾਇਬਵਿਗ ਵਾਸ਼ਿੰਗਟਨ ਯੂਨੀਵਰਸਿਟੀ ਵਿੱਚ ਪੜ੍ਹਾਉਂਦਾ ਹੈ। ਡਾਇਬਵਿਗ ਨੂੰ ਇਸ ਸਾਲ ਅਕਤੂਬਰ ਵਿੱਚ ਡਗਲਸ ਡਬਲਯੂ ਡਾਇਮੰਡ ਅਤੇ ਬੇਨ ਐਸ ਬਰਨਾਨਕੇ ਦੇ ਨਾਲ ਅਰਥ ਸ਼ਾਸਤਰ ਵਿੱਚ ਨੋਬਲ ਪੁਰਸਕਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਤਿੰਨ ਸਾਬਕਾ ਵਿਦਿਆਰਥਣਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ। 

ਡਾਇਬਵਿਗ ਦੇ ਵਕੀਲ ਨੇ ਇਨ੍ਹਾਂ ਆਰੋਪਾ ਨੂੰ ਗਲਤ ਕਰਾਰ ਦਿੱਤਾ ਹੈ। ਵਕੀਲ ਨੇ ਕਿਹਾ ਕੇ ਸੈਂਟ ਲੂਇਸ ਵਿਚ ਵਾਸ਼ਿੰਗਟਨ ਯੂਨੀਵਰਸਿਟੀ ਦਾ ਵਿਭਾਗ ਪਿਛਲੇ ਕਈ ਹਫ਼ਤਿਆਂ ਤੋਂ ਡਿਇਬਵਿਗ ਨਾਲ ਪੁੱਛਗਿੱਛ ਕਰ ਰਿਹਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement