ਦੱਖਣੀ ਅਮਰੀਕੀ ਦੇਸ਼ ਚਿਲੀ 'ਚ ਆਇਆ ਭਿਆਨਕ ਤੂਫਾਨ
Published : Mar 19, 2022, 12:52 pm IST
Updated : Mar 19, 2022, 12:58 pm IST
SHARE ARTICLE
Extreme sandstorm in the South American country Chile
Extreme sandstorm in the South American country Chile

ਤੂਫਾਨ ਅਟਾਕਾਮਾ ਰੇਗਿਸਤਾਨ ਦੇ ਕਿਨਾਰੇ ਨਾਲ ਟਕਰਾ ਗਿਆ। ਇਸ ਕਾਰਨ ਡਿਏਗੋ ਡੀ ਅਲਮਾਗਰੋ ਦੇ 9 ਹਜ਼ਾਰ ਤੋਂ ਵੱਧ ਘਰਾਂ ਦੀ ਬਿਜਲੀ ਕੱਟ ਗਈ।

 

ਵਾਸ਼ਿੰਗਟਨ: ਦੱਖਣੀ ਅਮਰੀਕੀ ਦੇਸ਼ ਚਿਲੀ 'ਚ ਭਿਆਨਕ ਤੂਫਾਨ ਆਇਆ। ਰੇਤ ਦੇ ਸੈਂਕੜੇ ਫੁੱਟ ਉੱਚੇ ਬੱਦਲ ਨੇ ਕਈ ਬਸਤੀਆਂ ਨੂੰ ਅਪਣੀ ਚਪੇਟ ਵਿਚ ਲੈ ਲਿਆ। ਤੂਫਾਨ ਅਟਾਕਾਮਾ ਰੇਗਿਸਤਾਨ ਦੇ ਕਿਨਾਰੇ ਨਾਲ ਟਕਰਾ ਗਿਆ। ਇਸ ਕਾਰਨ ਡਿਏਗੋ ਡੀ ਅਲਮਾਗਰੋ ਦੇ 9 ਹਜ਼ਾਰ ਤੋਂ ਵੱਧ ਘਰਾਂ ਦੀ ਬਿਜਲੀ ਕੱਟ ਗਈ। ਸ਼ਹਿਰ ਦੇ ਮੇਅਰ ਮਾਰੀਓ ਅਰਾਇਆ ਨੇ ਕਿਹਾ ਕਿ ਅਸੀਂ ਅਜਿਹਾ ਤੂਫਾਨ ਕਦੇ ਨਹੀਂ ਦੇਖਿਆ।

Storm in AmericaStorm in America

ਇਸ ਤੋਂ ਇਲਾਵਾ ਅਮਰੀਕਾ ਦੇ ਦੱਖਣੀ ਪੂਰਬੀ ਹਿੱਸੇ ਵਿਚ ਆਏ ਭਿਆਨਕ ਤੂਫ਼ਾਨ, ਤੇਜ ਹਵਾਵਾਂ ਅਤੇ ਗੜੇਮਾਰੀ ਕਾਰਨ  ਭਾਰੀ ਨੁਕਸਾਨ ਹੋਇਆ ਹੈ, ਇਸ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਵੀ ਆਈਆਂ ਹਨ। ਐਸਕੈਮਬੀਆ ਕਾਊਂਟੀ, ਅਲਬਾਮਾ ਵਿਚ ਜ਼ਖ਼ਮੀ 6 ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement