ਵੈਨਕੂਵਰ ਪੁਲਿਸ ਨੇ ਚਾਰ ਪੰਜਾਬੀਆਂ ਸਮੇਤ ਛੇ ਗੈਂਗਸਟਰਾਂ ਦੀਆਂ ਤਸਵੀਰਾਂ ਅਤੇ ਨਾਮ ਕੀਤੇ ਜਾਰੀ
Published : May 19, 2021, 9:13 am IST
Updated : May 19, 2021, 9:15 am IST
SHARE ARTICLE
Vancouver police released photos and names of six gangsters
Vancouver police released photos and names of six gangsters

ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੋਈ ਗੋਲੀਬਾਰੀ ਨੇ ਉੱਥੋਂ ਦੀ ਸੁਰੱਖਿਆ ਵਿਵਸਥਾ ਦੀ ਖੋਲ੍ਹੀ ਪੋਲ

ਵੈਨਕੂਵਰ: ਵੈਨਕੂਵਰ ਪੁਲਿਸ ਨੇ ਛੇ ਗੈਂਗਸਟਰਾਂ ਦੇ ਨਾਮ ਅਤੇ ਤਸਵੀਰਾਂ ਜਾਰੀ ਕੀਤੀਆਂ ਹਨ। ਇਹਨਾਂ ਵਿਚ  ਚਾਰ ਪੰਜਾਬੀ ਵੀ ਸ਼ਾਮਲ ਹਨ। ਵੈਨਕੂਵਰ ਪੁਲਿਸ ਨੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਇਨ੍ਹਾਂ ਤੋਂ ਬਚਕੇ ਰਿਹਾ ਜਾਵੇ ਤੇ ਸੂਚਨਾ ਮਿਲਣ ’ਤੇ ਤੁਰੰਤ ਪੁਲਿਸ ਨੂੰ ਦੱਸਿਆ ਜਾਵੇ।

Vancouver police released photos and names of six gangstersVancouver police released photos and names of six gangsters

ਪੁਲਿਸ ਮੁਖੀ ਐਡਮ ਪਾਲਮਰ ਅਨੁਸਾਰ ਇਨ੍ਹਾਂ ਗੈਂਗਸਟਰਾਂ ਦਾ ਆਮ ਲੋਕਾਂ ਵਿੱਚ ਵਿਚਰਨਾ ਹੋਰਾਂ ਲਈ ਖ਼ਤਰੇ ਤੋਂ ਖਾਲੀ ਨਹੀਂ ਹੈ।  ਉਨ੍ਹਾਂ ਦੱਸਿਆ ਕਿ ਬੀਤੇ ਚਾਰ ਮਹੀਨਿਆਂ ਦੌਰਾਨ ਖੇਤਰ ਵਿੱਚ ਗੈਂਗਸਟਰਾਂ ਦੀ ਬਦਲਾਖੋਰੀ ਵਿੱਚ 20 ਜਣੇ ਮਾਰੇ ਗਏ ਤੇ 20 ਹੋਰ ਜ਼ਖ਼ਮੀ ਹੋਏ।

CrimeCrime

 ਗੈਂਗਸਟਰ ਘਟਨਾਵਾਂ ਹੋਣ ਕਾਰਨ ਸਰਕਾਰ ਦੀ ਚਿੰਤਾ ਵਧੀ ਹੋਈ ਹੈ। ਇਸੇ ਸਬੰਧ ਵਿੱਚ ਦੋ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੋਈ ਗੋਲੀਬਾਰੀ ਨੇ ਉੱਥੋਂ ਦੀ ਸੁਰੱਖਿਆ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਸੀ।

Crime Crime

ਜਾਰੀ ਕੀਤੇ ਗਏ ਵਿਅਕਤੀਆਂ ਪਹਿਚਾਣ ਹਰਜੀਤ ਦਿਓ (35) ਤੇ ਗੁਰਿੰਦਰ ਦਿਓ (38) ਸਕੇ ਭਰਾ, ਬਰਿੰਦਰ ਧਾਲੀਵਾਲ (38) ਤੇ ਮਨਿੰਦਰ ਧਾਲੀਵਾਲ (28) ,ਆਈਕਨ ਏਨੀਬੋ, 22; ਅਤੇ ਡੈਮੀਅਨ ਰਿਆਨ( 41) ਵਜੋਂ ਹੋਈ ਹੈ। ਇਹਨਾਂ ਵਿਚ ਚਾਰ ਪੰਜਾਬੀ ਵੀ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement