Iran Helicopter Crash: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

By : BALJINDERK

Published : May 19, 2024, 7:08 pm IST
Updated : May 19, 2024, 8:03 pm IST
SHARE ARTICLE
 Iran Helicopter Crash
Iran Helicopter Crash

Iran Helicopter Crash: ਬਚਾਅ ਟੀਮਾਂ ਨੂੰ ਕੀਤਾ ਰਵਾਨਾ


Iran Helicopter Crash:  ਤਹਿਰਾਨ- ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਤੋਂ ਬਾਅਦ ਇਸ ਨੂੰ ਐਮਰਜੈਂਸੀ ਹਾਲਾਤ 'ਚ ਉਤਾਰਿਆ ਗਿਆ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਇਹ ਜਾਣਕਾਰੀ ਦਿੱਤੀ।

ਰਾਇਸੀ ਦੇ ਨਾਲ ਦੇਸ਼ ਦੇ ਵਿੱਤ ਮੰਤਰੀ ਵੀ ਹੈਲੀਕਾਪਟਰ 'ਚ ਸਵਾਰ ਸਨ। ਪੂਰਬੀ ਅਜ਼ਰਬਾਈਜਾਨ ਖੇਤਰ ਵਿੱਚ ਹੈਲੀਕਾਪਟਰ ਦੀ ਹਾਰਡ ਲੈਂਡਿੰਗ ਕੀਤੀ ਗਈ। ਬਚਾਅ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਤਹਿਰਾਨ ਟਾਈਮਜ਼ ਮੁਤਾਬਕ ਈਰਾਨੀ ਰਾਸ਼ਟਰਪਤੀ ਦੇ ਕਾਫਲੇ 'ਚ ਤਿੰਨ ਹੈਲੀਕਾਪਟਰ ਸ਼ਾਮਲ ਸਨ, ਜਿਨ੍ਹਾਂ 'ਚੋਂ ਦੋ ਸੁਰੱਖਿਅਤ ਆਪਣੀ ਮੰਜ਼ਿਲ 'ਤੇ ਪਹੁੰਚ ਗਏ ਪਰ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ।

(For more news apart from Iran President Ibrahim Raisi helicopter has crashed News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement