China Earthquake News: ਚੀਨ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 4.5 ਮਾਪੀ ਗਈ ਤੀਬਰਤਾ
Published : May 19, 2025, 7:48 am IST
Updated : May 19, 2025, 7:48 am IST
SHARE ARTICLE
China Earthquake News in punjabi
China Earthquake News in punjabi

China Earthquake News: ਜਾਨੀ ਜਾਂ ਮਾਲੀ ਨੁਕਸਾਨ ਤੋਂ ਰਿਹਾ ਬਚਾਅ

China Earthquake News in punjabi : ਐਤਵਾਰ ਦੇਰ ਰਾਤ ਚੀਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਇਸ ਭੂਚਾਲ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਚੀਨ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.5 ਸੀ।

ਮੁੱਢਲੀ ਜਾਣਕਾਰੀ ਅਨੁਸਾਰ, ਇਸ ਭੂਚਾਲ ਦੇ ਕੇਂਦਰ ਬਾਰੇ ਅਜੇ ਜਾਣਕਾਰੀ ਉਪਲਬਧ ਨਹੀਂ ਹੈ। ਹਾਲਾਂਕਿ, ਇਸ ਭੂਚਾਲ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement