ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ
Published : Jun 19, 2023, 10:45 am IST
Updated : Jun 19, 2023, 10:45 am IST
SHARE ARTICLE
Hardeep Singh Nijhar
Hardeep Singh Nijhar

NIA ਨੇ ਉਸ 'ਤੇ 10 ਲੱਖ ਦਾ ਇਨਾਮ ਵੀ ਰੱਖਿਆ ਹੋਇਆ ਸੀ

 

ਟੋਰਾਂਟੋ - ਕੈਨੇਡਾ 'ਚ ਰਹਿ ਰਹੇ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।

ਉਸ ਨੇ ਬਰੈਂਪਟਨ ਸ਼ਹਿਰ ਵਿਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਖ਼ਿਲਾਫ਼ ਕਥਿਤ ਤੌਰ 'ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ ਤੇ NIA ਨੇ ਉਸ 'ਤੇ 10 ਲੱਖ ਦਾ ਇਨਾਮ ਵੀ ਰੱਖਿਆ ਹੋਇਆ ਸੀ। ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪੰਜਾਬ ਵਿਚ ਅੱਤਵਾਦੀ ਕਾਰਵਾਈਆਂ ਵਿਚ ਕਥਿਤ ਸ਼ਮੂਲੀਅਤ ਲਈ ਨਿੱਝਰ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement