ਕੈਨੇਡਾ ਦੇ ਅਲਬੇਰਟਾ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਜੈਸਨ ਕੈਨੀ ਨੂੰ ਮਿਲੇ ਕੈਪਟਨ 
Published : Sep 19, 2018, 6:00 pm IST
Updated : Sep 19, 2018, 6:00 pm IST
SHARE ARTICLE
Captain meets Jason Kenney
Captain meets Jason Kenney

ਕੈਨੇਡਾ ਦੇ ਅਲਬੇਰਟਾ ਸੂਬੇ ਦੇ ਵਿਰੋਧੀ ਧਿਰ ਦੇ ਆਗੂ

ਕੈਨੇਡਾ ਦੇ ਅਲਬੇਰਟਾ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਜੈਸਨ ਕੈਨੀ ਬੁਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਮਿਲੇ |

ਦੋਵਾਂ ਨੇ ਦੁਵੱਲੇ ਹਿੱਤਾਂ ਅਤੇ ਫਸਲੀ ਵਿਭਿੰਨਤਾ, ਪਾਣੀ ਤੇ ਭੌ ਸੰਭਾਲ ਅਤੇ ਇਮੀਗ੍ਰੇਸ਼ਨ ਸਣੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਸ਼੍ਰੀ ਕੈਨੀ ਦੇ ਨਾਲ ਅਲਬੇਰਟਾ ਲੇਜਿਸਲੇਚਰ ਅਸੈਂਬਲੀ ਦੇ ਮੈਂਬਰ ਪ੍ਰਸਾਦ ਪਾਂਡਾ ਅਤੇ ਡੇਵਿਨ ਦਰਿਸ਼ੇਨ ਵੀ ਸਨ। ਉਨ੍ਹਾਂ ਨੇ ਕੈਨੇਡਾ ਦੇ ਸਮੁੱਚੇ ਵਿਕਾਸ ਵਿੱਚ ਪੰਜਾਬੀਆਂ ਦੇ ਯੋਗਦਾਨ ਦੀ ਸਰਾਹਣਾ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement