ਭਾਰਤ ਨੂੰ ‘ਭੜਕਾਉਣ’ ਦੀ ਕੋਸ਼ਿਸ਼ ਨਹੀਂ ਕਰ ਰਿਹੈ ਕੈਨੇਡਾ : ਟਰੂਡੋ
Published : Sep 19, 2023, 10:00 pm IST
Updated : Sep 19, 2023, 10:00 pm IST
SHARE ARTICLE
 Justin Trudeau
Justin Trudeau

ਕਿਹਾ, ਨਿੱਝਰ ਕਤਲ ਕਾਂਡ ਨੂੰ ਬਹੁਤ ਗੰਭੀਰਤਾ ਨਾਲ ਲਵੇ ਭਾਰਤ


 

ਟੋਰਾਂਟੋ: ਖਾਲਿਸਤਾਨ ਪੱਖੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡਾ ਅਤੇ ਭਾਰਤ ਦੇ ਵਿਚਕਾਰ ਕੂਟਨੀਤਕ ਸਬੰਧਾਂ ’ਚ ਕੁੜੱਤਣ ਆਉਣ ਤੋਂ ਕੁਝ ਘੰਟਿਆਂ ਬਾਅਦ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇਸ ਮਾਮਲੇ ’ਚ ਭਾਰਤ ਨੂੰ ‘ਭੜਕਾਉਣ’ ਜਾਂ ਤਣਾਅ ਨੂੰ ‘ਵਧਾਉਣ’ ਦੀ ਕੋਸ਼ਿਸ਼ ਨਹੀਂ ਕਰ ਰਹੇ’ ਪਰ ਇਸ ਮੁੱਦੇ ਨਾਲ ‘ਬਹੁਤ ਗੰਭੀਰਤਾ’ ਨਾਲ ਨਜਿੱਠਣ ਲਈ ਨਵੀਂ ਦਿੱਲੀ ’ਤੇ ਦਬਾਅ ਪਾ ਰਹੇ ਹਨ। ਟਰੂਡੋ ਨੇ ਪੱਤਰਕਾਰਾਂ ਨੂੰ ਕਿਹਾ, “ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਅਜਿਹਾ ਕਰ ਰਹੇ ਹਾਂ, ਅਸੀਂ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।’’ 

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement