US News: ਅਮਰੀਕਾ ਦੇ ਵਰਜੀਨੀਆ ਵਿਚ ਭਾਰਤੀ ਮੂਲ ਦੇ ਸਿਆਸਤਦਾਨ ਨੇ ਜਿੱਤੀ ਪ੍ਰਾਇਮਰੀ ਚੋਣ
Published : Jun 20, 2024, 3:05 pm IST
Updated : Jun 20, 2024, 3:05 pm IST
SHARE ARTICLE
Suhas Subramanyam wins Democratic primary in Virginia
Suhas Subramanyam wins Democratic primary in Virginia

ਉਨ੍ਹਾਂ ਨੇ 11 ਮੁਕਾਬਾਲੇਬਾਜ਼ਾਂ ਨੂੰ ਪਿੱਛੇ ਛੱਡਦੇ ਹੋਏ ਇਹ ਜਿੱਤ ਹਾਸਲ ਕੀਤੀ ਹੈ।

US News: ਅਮਰੀਕਾ ਦੇ ਵਰਜੀਨੀਆ ਵਿਚ ਭਾਰਤੀ ਮੂਲ ਦੇ ਸਿਆਸਤਦਾਨ ਸੁਹਾਸ ਸੁਬਰਾਮਨੀਅਮ ਨੇ ਵਰਜੀਨੀਆ ਪਾਰਲੀਮੈਟ ਸੀਟ ਲਈ ਡੈਮੋਕ੍ਰੇਟਿਕ ਪ੍ਰਾਇਮਰੀ ਵਿਚ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ 11 ਮੁਕਾਬਾਲੇਬਾਜ਼ਾਂ ਨੂੰ ਪਿੱਛੇ ਛੱਡਦੇ ਹੋਏ ਇਹ ਜਿੱਤ ਹਾਸਲ  ਕੀਤੀ ਹੈ।

ਮੁਕਾਬਾਲੇਬਾਜ਼ਾਂ ਵਿਚੋਂ ਪਿੱਛੇ ਰਹਿਣ ਵਾਲਿਆਂ ਵਿਚੋ ਇਕ ਭਾਰਤੀ ਮੂਲ ਦੀ ਔਰਤ ਕਰਿਸਟਲ ਕੌਲ ਵੀ ਸ਼ਾਮਲ ਹੈ। ਮੌਜੂਦਾ ਡੈਮੋਕ੍ਰੇਟ ਜੈਨੀਫਰ ਨੇ ਪਿਛਲੇ ਸਾਲ ਹੀ ਐਲਾਨ ਕਰ ਦਿਤਾ ਸੀ ਕਿ ਉਹ ਇਸ ਸੀਟ ਲਈ ਚੋਣ ਨਹੀ ਲੜਣਗੇ। ਵੈਕਸਟਨ ਨੇ ਸੁਬਰਾਮਨੀਅਮ ਨੂੰ ਸਮਰਥਨ ਦਿਤਾ ਸੀ ਜੋ ਕਿ ਰਿਪਬਲਿਕਨ ਪਾਰਟੀ ਦੇ ਮਾਈਕ ਕਲੈਂਸੀ ਨਾਲ ਮੁਕਾਬਲਾ ਕਰ ਰਹੇ ਹਨ ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement