ਅਮਰੀਕਾ 'ਚ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ, 5 ਲੋਕਾਂ ਦੀ ਹੋਈ ਮੌਤ

By : GAGANDEEP

Published : Nov 20, 2022, 6:14 pm IST
Updated : Nov 20, 2022, 6:14 pm IST
SHARE ARTICLE
Firing
Firing

18 ਲੋਕ ਜ਼ਖ਼ਮੀ

 

ਅਮਰੀਕਾ ਦੇ ਕੋਲੋਰਾਡੋ ਸਪ੍ਰਿੰਗਸ ਸ਼ਹਿਰ ਦੇ ਇੱਕ ਨਾਈਟ ਕਲੱਬ ਵਿੱਚ ਗੋਲੀਬਾਰੀ ਹੋਈ। ਜਿਸ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਲੋਕ ਜ਼ਖਮੀ ਹੋ ਗਏ। ਖਬਰਾਂ ਅਨੁਸਾਰ, ਕੋਲੋਰਾਡੋ ਸਪ੍ਰਿੰਗਜ਼ ਪੁਲਿਸ ਵਿਭਾਗ ਦੀ ਅਧਿਕਾਰੀ ਲੈਫਟੀਨੈਂਟ ਪਾਮੇਲਾ ਕਾਸਤਰੋ ਨੇ ਕਿਹਾ ਕਿ ਇੱਕ LGBTQ ਨਾਈਟ ਕਲੱਬ ਵਿੱਚ ਸ਼ਨੀਵਾਰ ਦੇਰ ਰਾਤ ਹੋਈ ਗੋਲੀਬਾਰੀ ਵਿੱਚ ਘੱਟੋ ਘੱਟ ਪੰਜ ਲੋਕ ਮਾਰੇ ਗਏ ਅਤੇ 18 ਹੋਰ ਜ਼ਖਮੀ ਹੋ ਗਏ।

ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਰਾਤ 11:57 'ਤੇ ਗੋਲੀਬਾਰੀ ਦੀ ਸੂਚਨਾ ਮਿਲੀ, ਜਿਸ ਤੋਂ ਤੁਰੰਤ ਬਾਅਦ ਪੁਲਿਸ ਟੀਮ ਕਲੱਬ ਪਹੁੰਚੀ ਅਤੇ ਇੱਕ ਵਿਅਕਤੀ ਨੂੰ ਸ਼ੱਕੀ ਸਮਝਦਿਆਂ ਹਿਰਾਸਤ ਵਿੱਚ ਲੈ ਲਿਆ। ਗੋਲੀਬਾਰੀ 'ਚ ਸ਼ੱਕੀ ਵੀ ਜ਼ਖਮੀ ਹੋ ਗਿਆ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement