ਬਿਕਰਮ ਸਿੰਘ ਚੱਕ ਕੈਨੇਡਾ ਦੀ ਉਨਟਾਰੀਉ ਸਰਕਾਰ ’ਚ ਸਲਾਹਕਾਰ ਨਿਯੁਕਤ 

By : KOMALJEET

Published : Dec 20, 2022, 10:43 am IST
Updated : Dec 20, 2022, 10:43 am IST
SHARE ARTICLE
Bikram Singh Chak appointed as a consultant in the Government of Ontario, Canada
Bikram Singh Chak appointed as a consultant in the Government of Ontario, Canada

ਪੰਜਾਬ ਦਾ ਗੜ੍ਹ ਕਹੇ ਜਾਣ ਵਾਲੇ ਬਰੈਂਪਟਨ ਤੋਂ ਦਿੱਤਾ ਗਿਆ ਨਿਯੁਕਤੀ ਪੱਤਰ 


ਮੁਕੇਰੀਆਂ:  ਕੈਨੇਡਾ ਦੀ ਉਨਟਾਰੀਉ ਸਰਕਾਰ ਵਿਚ ਡਿਪਟੀ ਟਰਾਂਸਪੋਰਟ ਮੰਤਰੀ ਐਮ.ਪੀ.ਪੀ. ਹਰਦੀਪ ਗਰੇਵਾਲ ਦੀ ਤਰਫ਼ੋਂ ਬਿਕਰਮ ਸਿੰਘ ਚੱਕ ਨੂੰ ਸਰਕਾਰ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਪੰਜਾਬ ਦਾ ਗੜ੍ਹ ਕਹੇ ਜਾਣ ਵਾਲੇ ਬਰੈਂਪਟਨ ਤੋਂ ਸਲਾਹਕਾਰ ਦਾ ਨਿਯੁਕਤੀ ਪੱਤਰ ਦਿਤਾ ਗਿਆ।

ਇਸ ਮੌਕੇ ਬਿਕਰਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਬਿਕਰਮ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵੱਖ ਵੱਖ ਸਕੂਲਾਂ ਕਾਲਜਾਂ ਵਿਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ। ਚੱਕ ਨੇ ਕਿਹਾ ਕਿ ਮਾਪੇ ਦਿਨ ਵਿਚ ਇਕ ਵਾਰ ਵਿਦੇਸ਼ ਗਏ ਬੱਚਿਆਂ ਨਾਲ ਜ਼ਰੂਰ ਗੱਲ ਕਰਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement