Afghanistan Earthquake News: ਅਫ਼ਗਾਨਿਸਤਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, ਘਰੋਂ ਭੱਜੇ ਲੋਕ, ਜਾਣੋ ਕੀ ਹੈ ਹਾਲਾਤ
Published : Mar 21, 2025, 7:01 am IST
Updated : Mar 21, 2025, 7:01 am IST
SHARE ARTICLE
Afghanistan Earthquake News in punjabi
Afghanistan Earthquake News in punjabi

Afghanistan Earthquake News: ਰਿਕਟਰ ਪੈਮਾਨੇ 'ਤੇ ਸੀ 4.9 ਤੀਬਰਤਾ

Afghanistan Earthquake News in punjabi : ਭਾਰਤ ਦੇ ਗੁਆਂਢੀ ਦੇਸ਼ ਅਫ਼ਗਾਨਿਸਤਾਨ 'ਚ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਅਫ਼ਗਾਨਿਸਤਾਨ ਵਿੱਚ ਸ਼ੁੱਕਰਵਾਰ (21 ਫਰਵਰੀ) ਰਾਤ ਨੂੰ 4.9 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਦੇਰ ਰਾਤ ਆਏ ਇਸ ਭੂਚਾਲ ਕਾਰਨ ਕਈ ਲੋਕ ਘਰਾਂ ਤੋਂ ਬਾਹਰ ਭੱਜਦੇ ਦੇਖੇ ਗਏ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਰਾਤ 1 ਵਜੇ ਆਇਆ ਅਤੇ ਇਸ ਦੀ ਡੂੰਘਾਈ 160 ਕਿਲੋਮੀਟਰ ਸੀ। ਇਸ ਤੋਂ ਪਹਿਲਾਂ 13 ਮਾਰਚ ਨੂੰ ਅਫ਼ਗਾਨਿਸਤਾਨ 'ਚ 4.0 ਤੀਬਰਤਾ ਦਾ ਭੂਚਾਲ ਆਇਆ ਸੀ।
 

Location: Afghanistan, Kabol, Kabul

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement