ਇਕ ਦਿਨ ਚ ਕਰੋਨਾ ਦੇ 2 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ਼, 5 ਹਜ਼ਾਰ ਮੌਤਾਂ
Published : Jun 21, 2020, 11:20 am IST
Updated : Jun 21, 2020, 11:22 am IST
SHARE ARTICLE
Covid19
Covid19

ਚੀਨ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਥੋੜੇ ਸਮੇਂ ਵਿਚ ਹੀ ਪੂਰੀ ਦੁਨੀਆਂ ਵਿਚ ਹਾਹਾਕਾਰ ਮਚਾ ਦਿੱਤੀ ਹੈ।

ਨਵੀਂ ਦਿੱਲੀ : ਚੀਨ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਥੋੜੇ ਸਮੇਂ ਵਿਚ ਹੀ ਪੂਰੀ ਦੁਨੀਆਂ ਵਿਚ ਹਾਹਾਕਾਰ ਮਚਾ ਦਿੱਤੀ ਹੈ। ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀਆਂ ਅਤੇ ਡਾਕਟਰਾਂ ਦੇ ਵੱਲੋਂ ਇਸ ਮਹਾਂਮਾਰੀ ਨੂੰ ਖਤਮ ਕਰਨ ਲਈ ਦਵਾਈ ਦੀ ਖੋਜ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਕਿਸੇ ਵੀ ਦੇਸ਼ ਨੂੰ ਇਸ ਵਿਚ ਕਾਮਯਾਬੀ ਨਹੀਂ ਮਿਲੀ। Covid19Covid19

ਉਧਰ ਵਰਲਡਮੀਟਰ ਮੁਤਾਬਿਕ ਦੁਨੀਆਂ ਭਰ ਚ ਕਰੋਨਾ ਵਾਇਰਸ ਦੇ ਨਾਲ ਹੁਣ ਤੱਕ 89 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋ ਚੁੱਕੇ ਹਨ, ਉੱਥੇ ਹੀ ਮ੍ਰਿਤਕਾਂ ਦੀ ਗਿਣਤੀ ਦਾ ਅੰਕੜਾ ਚਾਰ ਲੱਖ, 66 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ। ਇਸ ਤਰ੍ਹਾਂ ਕਰੋਨਾ ਵਾਇਰਸ ਦੇ ਕਾਰਨ ਪਿਛਲੇ 24 ਘੰਟੇ ਦੇ ਵਿਚ – ਵਿਚ ਪੰਜ ਹਜ਼ਾਰ ਤੋਂ ਵੱਧ ਲੋਕ ਇਸ ਵਿਚ ਆਪਣੀ ਜਾਨ ਗੁਆ ਚੁੱਕੇ ਹਨ

Covid19Covid19

ਅਤੇ ਇਕੋ ਦਿਨ ਦੇ ਅੰਦਰ ਦੋ ਲੱਖ ਤੋਂ ਜ਼ਿਆਦਾ ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਇਸ ਦੇ ਨਾਲ ਥੋਹੜੀ ਰਾਹਤ ਦੀ ਗੱਲ ਇਹ ਹੈ ਕਿ ਹੁਣ ਹਰ ਰੋਜ਼ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਲਗਾਤਾਰ ਇਜ਼ਾਫਾ ਹੋ ਰਿਹਾ ਹੈ।

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement