ਅਮਰੀਕੀ ਏਅਰ ਫੋਰਸ 'ਚ ਭਰਤੀ ਹੋਇਆ ਪੰਜਾਬ ਦਾ ਚਮਨਪ੍ਰੀਤ ਸਿੰਘ ਮੰਡਾ 
Published : Jun 21, 2022, 4:11 pm IST
Updated : Jun 21, 2022, 4:11 pm IST
SHARE ARTICLE
Chamanpreet Singh Manda
Chamanpreet Singh Manda

ਚਮਨਪ੍ਰੀਤ ਸਿੰਘ ਮੰਡਾ ਸੈਕਿੰਡ ਲੈਫਟੀਨੈਂਟ ਵਜੋਂ ਸ਼ੁਰੂ ਕਰਨਗੇ ਪਾਇਲਟ ਦੀ ਸਿਖਲਾਈ 

ਕਪੂਰਥਲਾ ਦੇ ਬੇਗੋਵਾਲ ਦਾ ਰਹਿਣ ਵਾਲਾ ਹੈ ਨੌਜਵਾਨ 
ਬੇਗੋਵਾਲ :
ਦੇਸ਼-ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਦਰਅਸਲ ਅਮਰੀਕਾ ਵਿਚ ਰਹਿੰਦਾ ਪੰਜਾਬੀ ਨੌਜਵਾਨ ਚਮਨਪ੍ਰੀਤ ਸਿੰਘ ਮੰਡਾ ਹਾਲ ਹੀ ਵਿਚ ਅਮਰੀਕਾ ਦੀ ਏਅਰ ਫੋਰਸ ਵਿਚ ਭਰਤੀ ਹੋਇਆ ਹੈ।

Chamanpreet Singh MandaChamanpreet Singh Manda

ਮੰਡਾ ਹੁਣ ਟੈਕਸਾਸ ਵਿਚ ਸੈਕਿੰਡ ਲੈਫਟੀਨੈਂਟ ਵਜੋਂ ਪਾਇਲਟ ਦੀ ਸਿਖਲਾਈ ਸ਼ੁਰੂ ਕਰਨ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਚਮਨਪ੍ਰੀਤ ਸਿੰਘ ਮੰਡਾ ਦਾ ਪਰਿਵਾਰ ਕਰੀਬ 25 ਸਾਲ ਪਹਿਲਾਂ ਅਮਰੀਕਾ ਦੇ ਮੁੱਖ ਸ਼ਹਿਰ ਨਿਊਯਾਰਕ ਵਿਚ ਜਾ ਵਸਿਆ ਸੀ।

Chamanpreet Singh MandaChamanpreet Singh Manda

ਚਮਨਪ੍ਰੀਤ ਸਿੰਘ ਨੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਮਰੀਕਾ ਦੀ ਏਅਰ ਫੋਰਸ ਵਿੱਚ ਜਾਣ ਦਾ ਮਨ ਬਣਾਇਆ ਜਿਸ ਲਈ ਉਸ ਨੇ ਸੰਯੁਕਤ ਰਾਜ ਦੀ ਏਅਰ ਫੋਰਸ ਅਕੈਡਮੀ ਵਿੱਚ ਸਿਸਟਮ ਇੰਜੀਨੀਅਰਿੰਗ ਵਿੱਚ ਵਿਗਿਆਨ ਦੀ ਬੈਚੂਲਰ ਡਿਗਰੀ ਪ੍ਰਾਪਤ ਕੀਤੀ। ਹੁਣ ਉਨ੍ਹਾਂ ਦੀ ਕੀਤੀ ਮਿਹਨਤ ਨੂੰ ਬੂਰ ਪਿਆ ਅਤੇ ਉਹ ਅਮਰੀਕਾ ਦੀ ਏਅਰ ਫੋਰਸ ਵਿਚ ਭਰਤੀ ਹੋਏ ਹਨ।  ਇਸ ਮੌਕੇ ਉਨ੍ਹਾਂ ਦੇ ਪਿਤਾ ਹਰਜਿੰਦਰ ਸਿੰਘ ਪਿੰਕਾ ਮੰਡਾ  ਨੇ ਦੱਸਿਆ ਕਿ ਪੁੱਤਰ ਦੀ ਇਸ ਪ੍ਰਾਪਤੀ 'ਤੇ ਉਹ ਬਹੁਤ ਖੁਸ਼ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement