Canada News : ਮੌਸਮ ਦੀ ਭਵਿੱਖਬਾਣੀ ਕਰਨ ਵਾਲੇ Pill Premier ਦਾ ਦਿਹਾਂਤ
Published : Jul 21, 2025, 2:35 pm IST
Updated : Jul 21, 2025, 2:41 pm IST
SHARE ARTICLE
Weather Forecaster Pill Premier Passes Away in Canada Latest News in Punjabi 
Weather Forecaster Pill Premier Passes Away in Canada Latest News in Punjabi 

Canada News : 84 ਸਾਲਾਂ ਦੀ ਉਮਰ 'ਚ ਲਏ ਆਖ਼ਰੀ ਸਾਹ 

Weather Forecaster Pill Premier Passes Away in Canada Latest News in Punjabi ਵੈਨਕੂਵਰ : ਕੈਨੇਡਾ ਦੇ ਮੀਡੀਆ ਖੇਤਰ ’ਚ ਉਘੀ ਸ਼ਖਸ਼ੀਅਤ ਵਜੋਂ ਜਾਣੇ ਜਾਂਦੇ ਰਹੇ ਮੌਸਮ ਦੀ ਭਵਿੱਖਬਾਣੀ ਕਰਨ ਵਾਲੇ ਪਿਲ ਪ੍ਰੀਮੀਅਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 84 ਸਾਲਾਂ ਦੀ ਉਮਰ ’ਚ ਆਖ਼ਰੀ ਸਾਹ ਲਏ। 

ਜ਼ਿਕਰਯੋਗ ਹੈ ਕਿ 1940 'ਚ ਪੈਦਾ ਹੋਏ ਪਿਲ ਪ੍ਰੀਮੀਅਰ ਕੈਨੇਡਾ ਦੇ ਇਕ ਪ੍ਰਮੁੱਖ ਮੀਡੀਆ ਅਦਾਰੇ ਨਾਲ ਜੁੜ ਕੇ ਮੌਸਮ ਦੀ ਭਵਿੱਖਬਾਣੀ ਸਬੰਧੀ ਸੂਚਨਾਵਾਂ ਸਾਂਝੀਆਂ ਕਰਨ ਦੀ ਪੇਸ਼ਕਾਰੀ ਦੀ ਜ਼ਿੰਮੇਵਾਰੀ ਨਿਭਾਉਂਦੇ ਸਨ। ਅਪਣੇ ਕਰੀਅਰ ਦੌਰਾਨ ਉਨ੍ਹਾਂ ਵਲੋਂ ਅਪਣੀ ਦਿਲਕਸ਼ ਅਵਾਜ਼ ਅਤੇ ਦਿਲਚਸਪ ਅੰਦਾਜ਼ ਨਾਲ ਕੀਤੀ ਜਾਂਦੀ ਪੇਸ਼ਕਾਰੀ ਕਾਰਨ ਉਹ ਥੋੜੇ ਸਮੇਂ ’ਚ ਹੀ ਦਰਸ਼ਕਾਂ 'ਚ ਕਾਫ਼ੀ ਹਰਮਨ ਪਿਆਰੇ ਬਣ ਗਏ। 

ਉਨ੍ਹਾਂ ਦੇ ਦਿਹਾਂਤ ਮਗਰੋਂ ਉਨ੍ਹਾਂ ਦੇ ਪ੍ਰਸ਼ੰਸਕਾਂ ’ਚ ਸੋਗ ਦੀ ਲਹਿਰ ਦੌੜ ਗਈ ਹੈ।  

ਵੈਨਕੂਵਰ ਤੋਂ ਮਲਕੀਤ ਸਿੰਘ ਦੀ ਰੀਪੋਰਟ।

(For more news apart from stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement