Pakistan Aircraft News: ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ਉਤੇ ਪਾਬੰਦੀ 23 ਸਤੰਬਰ ਤਕ ਵਧਾਈ 

By : GAGANDEEP

Published : Aug 21, 2025, 6:33 am IST
Updated : Aug 21, 2025, 8:03 am IST
SHARE ARTICLE
Pakistan extends airspace ban for Indian aircraft till September 23
Pakistan extends airspace ban for Indian aircraft till September 23

Pakistan Aircraft News: ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਦੇ ਮੱਦੇਨਜ਼ਰ 23 ਅਪ੍ਰੈਲ ਨੂੰ ਇਕ ਮਹੀਨੇ ਲਈ ਪਾਬੰਦੀ ਲਗਾਈ ਗਈ ਸੀ।

 Pakistan extends airspace ban for Indian aircraft till September 23: ਪਾਕਿਸਤਾਨ ਦੇ ਅਧਿਕਾਰੀਆਂ ਨੇ ਬੁਧਵਾਰ ਨੂੰ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ਉਤੇ ਲੱਗੀ ਪਾਬੰਦੀ 23 ਸਤੰਬਰ ਤਕ ਵਧਾ ਦਿਤੀ ਹੈ। ਪਾਕਿਸਤਾਨ ਏਅਰਪੋਰਟ ਅਥਾਰਟੀ ਨੇ ਪਾਕਿਸਤਾਨ ਦੇ ਹਵਾਈ ਖੇਤਰ ’ਚ ਭਾਰਤੀ ਜਹਾਜ਼ਾਂ ਉਤੇ ਪਾਬੰਦੀ ਨੂੰ ਇਕ ਮਹੀਨੇ ਲਈ ਵਧਾਉਣ ਦਾ ਐਲਾਨ ਕਰਦੇ ਹੋਏ ਨਵਾਂ ਨੋਟਾਮ (ਏਅਰਮੈਨ ਨੂੰ ਨੋਟਿਸ) ਜਾਰੀ ਕੀਤਾ ਹੈ।

ਭਾਰਤੀ ਏਅਰਲਾਈਨਜ਼ ਵਲੋਂ ਸੰਚਾਲਿਤ ਸਾਰੇ ਜਹਾਜ਼ਾਂ ਨੂੰ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਪਾਬੰਦੀ ਉਨ੍ਹਾਂ ਫੌਜੀ ਅਤੇ ਨਾਗਰਿਕ ਜਹਾਜ਼ਾਂ ਉਤੇ ਵੀ ਲਾਗੂ ਹੈ ਜੋ ਭਾਰਤੀ ਮਲਕੀਅਤ ਵਾਲੇ ਹਨ ਜਾਂ ਕਿਰਾਏ ਉਤੇ ਦਿਤੇ ਗਏ ਹਨ। ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਦੇ ਮੱਦੇਨਜ਼ਰ 23 ਅਪ੍ਰੈਲ ਨੂੰ ਇਕ ਮਹੀਨੇ ਲਈ ਪਾਬੰਦੀ ਲਗਾਈ ਗਈ ਸੀ।     (ਪੀਟੀਆਈ)

(For more news apart from “Pakistan extends airspace ban for Indian aircraft till September 23” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement