ਬਹੁਮਤ ਤੋਂ ਖੁੰਝੇ ਪਰ ਸੱਤਾ ਵਿਚ ਬਣੇ ਰਹਿਣਗੇ ਜਸਟਿਨ ਟਰੂਡੋ, ਟਵੀਟ ਕਰਕੇ ਜਨਤਾ ਦਾ ਕੀਤਾ ਧੰਨਵਾਦ
Published : Sep 21, 2021, 12:19 pm IST
Updated : Sep 21, 2021, 12:19 pm IST
SHARE ARTICLE
 Justin Trudeau Wins 3rd Term, Fails To Get Majority
Justin Trudeau Wins 3rd Term, Fails To Get Majority

ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਹੋਈਆਂ ਸੰਸਦੀ ਚੋਣਾਂ ਵਿਚ ਜਿੱਤ ਹਾਸਲ ਕੀਤੀ ਹੈ ਪਰ ਪਾਰਟੀ ਸੰਸਦ ਵਿਚ ਬਹੁਮਤ ਹਾਸਲ ਕਰਨ ਤੋਂ ਖੁੰਝ ਗਈ।

ਓਂਟਾਰਿਓ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਹੋਈਆਂ ਸੰਸਦੀ ਚੋਣਾਂ ਵਿਚ ਜਿੱਤ ਹਾਸਲ ਕੀਤੀ ਹੈ ਪਰ ਪਾਰਟੀ ਸੰਸਦ ਵਿਚ ਬਹੁਮਤ ਹਾਸਲ ਕਰਨ ਤੋਂ ਖੁੰਝ ਗਈ। ਲਿਬਰਲ ਪਾਰਟੀ ਨੂੰ 338 ਸੀਟਾਂ ਵਿਚੋਂ 156 ਸੀਟਾਂ ਹੀ ਮਿਲੀਆਂ ਹਨ ਜਦਕਿ ਕੈਨੇਡਾ ਦੀ ਸੰਸਦ ਹਾਊਸ ਆਫ ਕਾਮਨਸ ਵਿਚ ਬਹੁਮਤ ਲਈ 170 ਸੀਟਾਂ ਦੀ ਲੋੜ ਹੁੰਦੀ ਹੈ।

Justin TrudeauJustin Trudeau

ਹੋਰ ਪੜ੍ਹੋ: ਨਵਜੋਤ ਸਿੱਧੂ ਦੇ ਹੱਕ 'ਚ ਆਏ ਹਰੀਸ਼ ਰਾਵਤ, PM ਮੋਦੀ ਤੇ ਨਵਾਜ਼ ਸ਼ਰੀਫ ਦੀ ਫੋਟੋ ਸਾਂਝੀ ਕਰ ਕੀਤਾ ਸਵਾਲ

ਦੱਸ ਦਈਏ ਕਿ ਸਾਲ 2019 ਵਿਚ ਵੀ ਉਹਨਾਂ ਦੀ ਪਾਰਟੀ ਨੂੰ 157 ਸੀਟਾਂ ਹੀ ਮਿਲਿਆ ਸਨ। ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ। ਕੰਜ਼ਰਵੇਟਿਵ ਪਾਰਟੀ ਨੂੰ ਨੂੰ 122 ਸੀਟਾਂ ਮਿਲੀਆਂ ਹਨ ਜਦਕਿ ਜਗਮੀਤ ਸਿੰਘ ਦੀ ਪਾਰਟੀ ਨੂੰ 27 ਸੀਟਾਂ ਹੀ ਮਿਲੀਆਂ। ਬਲੋਕ ਕਿਊਬਿਕਸ ਦੇ ਨਾਮ 31 ਸੀਟਾਂ ਰਹੀਆਂ।

TweetTweet

ਹੋਰ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੰਮ੍ਰਿਤਸਰ ਦੌਰਾ ਰੱਦ 

ਜਿੱਤ ਤੋਂ ਬਾਅਦ ਜਸਟਿਨ ਟਰੂਡੋ ਨੇ ਟਵੀਟ ਜ਼ਰੀਏ ਜਨਤਾ ਦਾ ਧੰਨਵਾਦ ਕੀਤਾ। ਉਹਨਾਂ ਲਿਖਿਆ, ‘ਧੰਨਵਾਦ ਕੈਨੇਡਾ- ਅਪਣਾ ਵੋਟ ਦੇਣ ਲਈ, ਲਿਬਰਲ ਟੀਮ ਵਿਚ ਵਿਸ਼ਵਾਸ ਦਿਖਾਉਣ ਲਈ, ਇਕ ਉਜਵਲ ਭਵਿੱਖ ਚੁਣਨ ਲਈ’।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement