ਡੋਨਾਲਡ ਟਰੰਪ ਨੇ ਆਪਣਾ ਸੋਸ਼ਲ ਮੀਡੀਆ ਪਲੇਟਫ਼ਾਰਮ 'TRUTH Social' ਕੀਤਾ ਲਾਂਚ
Published : Oct 21, 2021, 8:43 am IST
Updated : Oct 21, 2021, 8:46 am IST
SHARE ARTICLE
Donald trump
Donald trump

ਰੀਲੀਜ਼ ਦੇ ਅਨੁਸਾਰ 'ਟਰੂਥ ਸੋਸ਼ਲ' ਦਾ ਬੀਟਾ ਸੰਸਕਰਨ ਨਵੰਬਰ ਵਿਚ ਸੱਦੇ ਗਏ ਮਹਿਮਾਨਾਂ ਲਈ ਉਪਲਬਧ ਹੋਵੇਗਾ

 

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਸੋਸ਼ਲ ਮੀਡੀਆ ਪਲੇਟਫ਼ਾਰਮ 'ਟਰੂਥ ਸੋਸ਼ਲ' ਲਾਂਚ ਕੀਤਾ ਹੈ। । ਇਹ ਸਮੂਹ ਉਦਾਰ ਮੀਡੀਆ ਯੂਨੀਅਨ ਨੂੰ ਟੱਕਰ ਦੇਵੇਗਾ।

 

donald trumpdonald trump

 

ਰੀਲੀਜ਼ ਦੇ ਅਨੁਸਾਰ 'ਟਰੂਥ ਸੋਸ਼ਲ' ਦਾ ਬੀਟਾ ਸੰਸਕਰਨ ਨਵੰਬਰ ਵਿਚ ਸੱਦੇ ਗਏ ਮਹਿਮਾਨਾਂ ਲਈ ਉਪਲਬਧ ਹੋਵੇਗਾ। ਟਰੰਪ ਨੇ ਬਿਆਨ 'ਚ ਕਿਹਾ ਕਿ ਅਸੀਂ ਅਜਿਹੀ ਦੁਨੀਆਂ ਵਿਚ ਰਹਿੰਦੇ ਹਾਂ ਜਿੱਥੇ ਤਾਲਿਬਾਨ ਦੀ ਟਵਿੱਟਰ 'ਤੇ ਵੱਡੀ ਮੌਜੂਦਗੀ ਹੈ। ਫਿਰ ਵੀ ਤੁਹਾਡੇ ਪਸੰਦੀ ਦੇ ਅਮਰੀਕੀ ਰਾਸ਼ਟਰਪਤੀ ਨੂੰ ਚੁੱਪ ਕਰਾ ਦਿੱਤਾ ਗਿਆ ਹੈ।

 

 Donald TrumpDonald Trump

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement