CBI ਵੱਲੋਂ ਬੰਗਲੌਰ ਵਿਚ ਨਾਈਜੀਰੀਆ ਦੇ 2 ਨਸ਼ਾ ਤਸਕਰ ਗ੍ਰਿਫਤਾਰ
Published : Feb 22, 2021, 9:22 am IST
Updated : Feb 22, 2021, 9:58 am IST
SHARE ARTICLE
CBI
CBI

ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਅਤੇ ਵਿਦੇਸ਼ੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। 

 ਬੰਗਲੌਰ: ਅੱਜ ਕੱਲ੍ਹ ਦੇਸ਼ ਭਰ ਵਿਚ ਨਸ਼ੇ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਡਰੱਗ ਨਾਲ ਹੀ ਮੌਤਾਂ ਦੀ ਗਿਣਤੀ ਵੀ ਵੱਧ ਗਈ ਹੈ। ਅੱਜ ਤਾਜਾ ਮਾਮਲਾ  ਬੰਗਲੌਰ ਤੋਂ ਸਾਹਮਣੇ ਆਇਆ ਹੈ।

bengalurubengaluru

ਦੱਸਣਯੋਗ ਹੈ ਕਿ ਸੈਂਟਰਲ ਕ੍ਰਾਈਮ ਬ੍ਰਾਂਚ ਨੇ ਨਾਈਜੀਰੀਆ ਦੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰਟੀ ਨਗਰ ਵਿੱਚ 12 ਗ੍ਰਾਮ ਐਮਡੀਐਮਏ ਅਤੇ 20 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ। ਹੁਣ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਅਤੇ ਵਿਦੇਸ਼ੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement