ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਟਵਿੱਟਰ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
Published : Mar 22, 2019, 3:46 pm IST
Updated : Mar 22, 2019, 5:55 pm IST
SHARE ARTICLE
New Zealand PM
New Zealand PM

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਟਵਿੱਟਰ ‘ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ...

ਆਕਲੈਂਡ : ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਟਵਿੱਟਰ ‘ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਰਿਪੋਰਟ ਮੁਤਾਬਿਕ, ਇਹ ਧਮਕੀ ਜੈਸਿੰਡਾ ਆਰਡਨ ਅਤੇ ਨਿਊਜ਼ੀਲੈਂਡ ਪੁਲਿਸ ਦੇ ਅਕਾਉਂਟ ‘ਤੇ ਟੈਗ ਕੀਤੀ ਗਈ ਹੈ ਜਿਸ ਵਿਚ ਭੇਜਣ ਵਾਲੇ ਨੇ ‘Next Its You’ ਲਿਖਿਆ ਹੈ। ਦੋ ਦਿਨ ਪਹਿਲਾਂ ਆਰਡਨ ਨੂੰ ਬੰਦੂਕ ਦੀ ਤਸਵੀਰ ਭੇਜੀ ਜਾ ਚੁੱਕੀ ਹੈ।

New Zealand attack: Prayers for those killedNew Zealand PM 

ਉਸ ਤਸਵੀਰ ‘ਤੇ ‘Next You’ ਲਿਖਿਆ ਹੋਇਆ ਸੀ। ਸ਼ੁੱਕਰਵਾਰ ਨੂੰ ਤਕਰੀਬਨ 4 ਵਜੇ ਤੱਕ ਟਵਿੱਟਰ ਅਕਾਉਂਟ ਸਸਪੈਂਡ ਕਰ ਦਿੱਤਾ ਗਿਆ ਸੀ। ਸਥਾਨਿਕ ਪੁਲਿਸ ਟਵਿੱਟਰ ਅਕਾਉਂਟ ‘ਤੇ ਧਮਕੀ ਦੇਣ ਵਾਲੇ ਦੀ ਜਾਂਚ ਕਰ ਰਹੀ ਹੈ।

New Zealand PM New Zealand PM

ਇੱਥੇ ਇਹ ਜ਼ਿਕਰਯੋਗ ਹੈ ਕਿ ਬੀਤੇ ਸ਼ੁਕਰਵਾਰ 15 ਮਾਰਚ ਨੂੰ ਦੋ ਮਸਜਿਦਾਂ ‘ਤੇ ਹੋਏ ਹਮਲੇ ਤੋਂ ਬਾਅਦ ਜੈਸਿੰਡਾ ਆਰਡਨ ਅਤੇ ਸਮੂਹ ਨਿਊਜ਼ੀਲੈਂਡ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਅੰਦਰ ਭਾਈਚਾਰਕ ਸਾਂਝ ਬਣੀ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement