ਐਸਟਰਾਜੇਨੇਕਾ ਟੀਕਾ ਲਗਵਾਉਣ ਨਾਲ ਵਿਅਕਤੀ ਦੀ ਮੌਤ
Published : Mar 22, 2021, 8:55 am IST
Updated : Mar 22, 2021, 8:55 am IST
SHARE ARTICLE
 astrazeneca  VACCINE
astrazeneca VACCINE

ਇਸ ਗੱਲ ਦੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਟੀਕੇ ਨਾਲ ਖ਼ੂਨ ਦੇ ਥੱਕੇ ਬਣਨ ਦਾ ਖ਼ਤਰਾ ਹੈ

ਰੂਸ : ਡੈਨਮਾਰਕ ਵਿਚ ਐਸਟਰਾਜੇਨੇਕਾ ਦਾ ਕੋਵਿਡ-19 ਟੀਕਾ ਲਗਵਾਉਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ। ਰਾਸ਼ਟਰੀ ਮੀਡੀਆ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ ਹੈ। ਐਸਟਰਾਜੇਨੇਕਾ ਬਲੇਡੇਟ ਅਖ਼ਬਾਰ ਮੁਤਾਬਕ ਰਾਜਧਾਨੀ ਖੇਤਰ ਵਿਚ 2 ਨਗਰਪਾਲਿਕਾ ਕਰਮਚਾਰੀਆਂ ਨੂੰ ਟੀਕਾਕਰਨ ਤੋਂ ਬਾਅਦ ਖ਼ੂਨ ਦੇ ਥੱਕੇ ਬਣਨ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਨ੍ਹਾਂ ਵਿਚੋਂ 1 ਦੀ ਮੌਤ ਹੋ ਗਈ ਹੈ।  

Corona vaccine,Corona vaccine

ਇਸ ਤੋਂ ਪਹਿਲਾਂ ਇਸੇ ਮਹੀਨੇ ਵਿਚ ਦੇਸ਼ ਵਿਚ ਐਸਟਰਾਜੇਨੇਕਾ ਦਾ ਟੀਕਾ ਲਗਾਉਣ ਤੋਂ ਬਾਅਦ ਇਕ 60 ਸਾਲਾ ਔਤਰ ਦੀ 14 ਦਿਨਾਂ ਅੰਦਰ ਮੌਤ ਹੋ ਗਈ ਸੀ। ਦੇਸ਼ ਵਿਚ ਹੁਣ ਤਕ 2 ਲੋਕਾਂ ਦੀ ਟੀਕਾਕਰਨ ਨਾਲ ਮੌਤ ਹੋ ਚੁਕੀ ਹੈ। ਦੇਸ਼ ਵਿਚ ਵੈਕਸੀਨ ਦੇ ਇਸਤੇਮਾਲ ’ਤੇ ਰੋਕ ਲਗਾ ਦਿਤੀ ਗਈ ਹੈ। ਵੀਰਵਾਰ ਨੂੰ ਯੂਰਪੀ ਮੈਡੀਸਿਨ ਏਜੰਸੀ ਨੇ ਕਿਹਾ ਕਿ ਇਸ ਗੱਲ ਦੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਟੀਕੇ ਨਾਲ ਖ਼ੂਨ ਦੇ ਥੱਕੇ ਬਣਨ ਦਾ ਖ਼ਤਰਾ ਹੈ। ਡੈਨਮਾਰਕ ਨੇ ਕਿਹਾ ਕਿ ਦੇਸ਼ ਵਿਚ ਅਗਲੇ ਹਫ਼ਤੇ ਤਕ ਟੀਕਾਕਰਨ ’ਤੇ ਰੋਕ ਰਹੇਗੀ।

vaccinevaccine

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement