7 ਅਕਤੂਬਰ ਨੂੰ ਹੋਏ ਹਮਲਿਆਂ ਨੂੰ ਲੈ ਕੇ ਇਜ਼ਰਾਇਲੀ ਫੌਜ ਦੇ ਖੁਫੀਆ ਮੁਖੀ ਨੇ ਦਿਤਾ ਅਸਤੀਫਾ 
Published : Apr 22, 2024, 2:08 pm IST
Updated : Apr 22, 2024, 2:08 pm IST
SHARE ARTICLE
Aharon Haliva
Aharon Haliva

ਅਹਾਰੋਨ ਹਲੀਵਾ ਹਮਾਸ ਹਮਲੇ ਨਾਲ ਸਬੰਧਤ ਅਸਫਲਤਾ ਕਾਰਨ ਅਸਤੀਫਾ ਦੇਣ ਵਾਲੇ ਪਹਿਲੇ ਸੀਨੀਅਰ ਇਜ਼ਰਾਈਲੀ ਅਧਿਕਾਰੀ ਹਨ

ਤੇਲ ਅਵੀਵ (ਇਜ਼ਰਾਈਲ): ਇਜ਼ਰਾਈਲ ਦੀ ਫੌਜ ਨੇ ਸੋਮਵਾਰ ਨੂੰ ਕਿਹਾ ਕਿ 7 ਅਕਤੂਬਰ ਨੂੰ ਹਮਾਸ ’ਤੇ ਹੋਏ ਹਮਲੇ ਨੂੰ ਲੈ ਕੇ ਉਸ ਦੀ ਖੁਫੀਆ ਕੋਰ ਦੇ ਮੁਖੀ ਨੇ ਅਸਤੀਫਾ ਦੇ ਦਿਤਾ ਹੈ। 

ਇਜ਼ਰਾਈਲ ਦੇ ਫੌਜੀ ਖੁਫੀਆ ਮੁਖੀ ਅਹਾਰੋਨ ਹਲੀਵਾ ਹਮਾਸ ਹਮਲੇ ਨਾਲ ਸਬੰਧਤ ਅਸਫਲਤਾ ਕਾਰਨ ਅਸਤੀਫਾ ਦੇਣ ਵਾਲੇ ਪਹਿਲੇ ਸੀਨੀਅਰ ਇਜ਼ਰਾਈਲੀ ਅਧਿਕਾਰੀ ਹਨ। 

ਹਲੀਵਾ ਨੇ ਅਕਤੂਬਰ ਵਿਚ ਕਿਹਾ ਸੀ ਕਿ ਉਨ੍ਹਾਂ ਨੇ ਇਜ਼ਰਾਈਲ ਦੀ ਸੁਰੱਖਿਆ ਦੀ ਉਲੰਘਣਾ ਕਰਨ ਵਾਲੇ ਹਮਲੇ ਨੂੰ ਰੋਕਣ ਵਿਚ ਅਸਫਲ ਰਹਿਣ ਦੀ ਜ਼ਿੰਮੇਵਾਰੀ ਲਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement