Iran Israel War: ਈਰਾਨ-ਇਜ਼ਰਾਈਲ ਯੁੱਧ ਵਿਚ ਕੁੱਦਿਆ ਅਮਰੀਕਾ, ਈਰਾਨ ਦੇ 3 ਪ੍ਰਮਾਣੂ ਠਿਕਾਣਿਆਂ 'ਤੇ ਸੁੱਟੇ ਬੰਬ
Published : Jun 22, 2025, 6:45 am IST
Updated : Jun 22, 2025, 7:56 am IST
SHARE ARTICLE
US drops bombs on 3 Iranian nuclear sites Iran Israel War
US drops bombs on 3 Iranian nuclear sites Iran Israel War

Iran Israel War: ਸਾਡੇ ਤੋਂ ਇਲਾਵਾ ਕੋਈ ਹੋਰ ਅਜਿਹਾ ਨਹੀਂ ਕਰ ਸਕਦਾ ਸੀ- ਟਰੰਪ

US drops bombs on 3 Iranian nuclear sites Iran Israel War: ਅਮਰੀਕਾ ਨੇ ਈਰਾਨ ਦੇ 3 ਪ੍ਰਮਾਣੂ ਸਥਾਨਾਂ 'ਤੇ ਹਮਲਾ ਕੀਤਾ ਹੈ। ਇਨ੍ਹਾਂ ਵਿੱਚ ਫੋਰਡੋ, ਨਤਾਨਜ਼ ਅਤੇ ਇਸਫਹਾਨ ਸ਼ਾਮਲ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਅਮਰੀਕੀ ਜਹਾਜ਼ ਈਰਾਨ ਦੇ ਹਵਾਈ ਖੇਤਰ ਤੋਂ ਬਾਹਰ ਹੋ ਗਏ ਹਨ। ਟਰੰਪ ਨੇ ਕਿਹਾ ਕਿ ਫੋਰਡੋ 'ਤੇ ਬੰਬਾਂ ਦੀ ਇੱਕ ਪੂਰੀ ਖੇਪ ਸੁੱਟੀ ਗਈ ਹੈ।
ਟਰੰਪ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਸਾਰੇ ਜਹਾਜ਼ ਸੁਰੱਖਿਅਤ ਘਰ ਵਾਪਸ ਜਾ ਰਹੇ ਹਨ। ਸਾਡੇ ਮਹਾਨ ਅਮਰੀਕੀ ਯੋਧਿਆਂ ਨੂੰ ਵਧਾਈਆਂ। ਦੁਨੀਆ ਵਿੱਚ ਕੋਈ ਹੋਰ ਫ਼ੋਜ ਨਹੀਂ ਹੈ ਜੋ ਅਜਿਹਾ ਕਰ ਸਕਦੀ ਸੀ। ਇਹ ਸ਼ਾਂਤੀ ਦਾ ਸਮਾਂ ਹੈ।

ਇੱਕ ਹੋਰ ਪੋਸਟ ਵਿੱਚ, ਉਨ੍ਹਾਂ ਕਿਹਾ ਕਿ ਈਰਾਨ ਨੂੰ ਹੁਣ ਇਸ ਯੁੱਧ ਨੂੰ ਖ਼ਤਮ ਕਰਨ ਲਈ ਸਹਿਮਤ ਹੋ ਜਾਣਾ ਚਾਹੀਦਾ ਹੈ। ਟਰੰਪ ਜਲਦੀ ਹੀ ਦੇਸ਼ ਨੂੰ ਈਰਾਨ 'ਤੇ ਹਮਲੇ ਬਾਰੇ ਸੂਚਿਤ ਕਰਨਗੇ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement