ਕੋਰੋਨਾ ਵਾਇਰਸ ਨੂੰ ਠੀਕ ਕਰਨ ਵਾਲਾ ਮੱਲ੍ਹਮ ਹੋਇਆ ਤਿਆਰ!
Published : Aug 22, 2020, 1:32 pm IST
Updated : Aug 22, 2020, 1:34 pm IST
SHARE ARTICLE
 file photo
file photo

ਗਲੋਬਲ ਮਹਾਂਮਾਰੀ ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ.........

ਵਾਸ਼ਿੰਗਟਨ: ਗਲੋਬਲ ਮਹਾਂਮਾਰੀ ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੋਕ ਕੋਰੋਨਾ ਵਾਇਰਸ ਨੂੰ ਖਤਮ ਕਰਨ ਵਾਲੀ ਵੈਕਸੀਨ ਅਤੇ ਦਵਾਈਆਂ ਦੀਆਂ ਉਡੀਕ ਕਰ ਰਹੇ ਹਨ।

Corona VaccineCorona Vaccine

ਇਸ ਦੌਰਾਨ, ਅਮਰੀਕਾ ਦੀ ਇਕ ਫਾਰਮਾਸਿਊਟੀਕਲ ਕੰਪਨੀ ਨੇ ਇਕ ਮੱਲ੍ਹਮ ਤਿਆਰ ਕਰਨ ਦਾ ਦਾਅਵਾ ਕੀਤਾ ਹੈ ਜਿਸ ਦੀ ਵਰਤੋਂ ਕੋਰੋਨਾਵਾਇਰਸ ਦੀ ਲਾਗ ਨੂੰ ਖਤਮ ਕਰਨ ਲਈ ਕੀਤੀ ਜਾ ਸਕਦੀ ਹੈ।

Corona VaccineCorona Vaccine

ਇਸ ਮੱਲ੍ਹਮ ਪ੍ਰੋਜੈਕਟ ਨਾਲ ਜੁੜੇ ਇਕ ਵਿਗਿਆਨੀ ਨੇ ਦੱਸਿਆ ਕਿ ਐਫ ਡੀ ਏ ਰਜਿਸਟਰਡ 'ਨਾਨ-ਪ੍ਰੈਸਕ੍ਰਿਪਸ਼ਨ ਓਵਰ ਕਾਊਂਟਰ' ਅਤਰ ਦੀ ਵਰਤੋਂ ਕੋਰੋਨਾ ਵਾਇਰਸ ਸਮੇਤ ਵਾਇਰਲ ਇਨਫੈਕਸ਼ਨਾਂ ਤੋਂ ਬਚਾਅ, ਇਲਾਜ ਅਤੇ  ਉਸਨੂੰ ਖਤਮ ਕਰਨ ਦੀ ਯੋਗ  ਸਾਬਤ ਹੋਈ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement