Canada News: ਕਰਜ਼ਾ ਚੁੱਕ ਕੇ ਕੈਨੇਡਾ ਭੇਜੀ ਧੀ ਦੀ ਸੜਕ ਹਾਦਸੇ ਦੌਰਾਨ ਮੌਤ
Published : Aug 22, 2024, 5:37 pm IST
Updated : Aug 22, 2024, 5:37 pm IST
SHARE ARTICLE
Indian Student death in Canada
Indian Student death in Canada

Canada News: ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਆ ਰਹੀ ਸੀ ਬਰੈਂਪਟਨ

Indian Student death in Canada: ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਭਾਰਤੀ ਵਿਦਿਆਰਥਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮੁਸਕਾਨ ਬੱਤਰਾ (Muskan Batra) ਵਜੋਂ ਹੋਈ ਹੈ। ਮ੍ਰਿਤਕ ਆਪਣੇ ਦੋਸਤਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਬਰੈਂਪਟਨ ਆ ਰਹੀ ਸੀ।

ਇਹ ਵੀ ਪੜ੍ਹੋ: Congress Protest : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿਚ ਚੰਡੀਗੜ੍ਹ 'ਚ ਕੇਂਦਰ ਖਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ 

ਇਸੇ ਦੌਰਾਨ ਉਸ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਬੇਕਾਬੂ ਹੋ ਕੇ ਪਲਟ ਗਈ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਹਾਦਸੇ ਦੌਰਾਨ ਇਕ ਹੋਰ ਸ਼ਖਸ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

​ਇਹ ਵੀ ਪੜ੍ਹੋ: Mohali News: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਨੇ ਆਲੀਸ਼ਾਨ ਏਅਰ ਕੰਡੀਸ਼ਨਡ ਬੱਸ ਭੇਂਟ ਕੀਤੀ 

ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਧਰ ਚਿਤਵਨ ਅਰੋੜਾ ਵੱਲੋਂ ਸਥਾਪਤ ਗੋਫੰਡਮੀ ਪੇਜ ਮੁਤਾਬਕ ਮੁਸਕਾਨ ((Muskan Batra) ਦੇ ਮਾਪਿਆਂ ਨੇ ਕਰਜ਼ਾ ਲੈ ਕੇ ਧੀ ਨੂੰ ਕੈਨੇਡਾ ਭੇਜਿਆ ਸੀ। ਮੁਸਕਾਨ ਦੇ ਮਾਪਿਆਂ ਨੂੰ ਜਦੋਂ ਤਰਾਸਦੀ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਨੂੰ ਪਹਿਲੀ ਵਾਰ ਯਕੀਨ ਹੀ ਨਾ ਹੋਇਆ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Indian Student death in Canada, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement