ਟੀਵੀ ’ਤੇ ਲਾਈਵ ਹੋ ਜੋਅ ਬਾਇਡਨ ਨੇ ਲਗਵਾਈ ਕੋਰੋਨਾ ਵੈਕਸੀਨ
Published : Dec 22, 2020, 9:34 pm IST
Updated : Dec 22, 2020, 9:34 pm IST
SHARE ARTICLE
Joe Biden
Joe Biden

ਬਾਇਡਨ ਦੇ ਟੀਕਾਕਰਨ ਦਾ ਟੀਵੀ ’ਤੇ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ

ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡਨ ਨੇ ਜਨਤਕ ਤੌਰ ’ਤੇ ਟੀਵੀ ਦੇ ਲਾਈਵ ਪ੍ਰੋਗਰਾਮ ’ਚ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ। 78 ਸਾਲਾ ਜੋਅ ਬਾਇਡਨ ਇਸ ਸਮੇਂ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਦਿਤੀ ਗਈ ਹੈ।

Joe Biden Joe Biden

ਬਾਇਡਨ ਦੇ ਟੀਕਾਕਰਨ ਦਾ ਟੀਵੀ ’ਤੇ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ। ਕੁੱਝ ਦਿਨਾਂ ਮਗਰੋਂ ਬਾਇਡਨ ਨੂੰ ਵੈਕਸੀਨ ਦੀ ਦੂਜੀ ਡੋਜ ਲਾਈ ਜਾਏਗੀ ਤਾਂ ਕੋਰੋਨਾ ਦਾ ਜੋਖ਼ਮ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਜਾਏ। 

Moderna’s VaccineModerna’s Vaccine

ਬਾਇਡਨ ਨੇ ਕਿਹਾ ਕਿ ਉਹ ਅਮਰੀਕਾ ਦੇ ਲੋਕਾਂ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਦੇ ਨਾਲ ਹੀ ਬਾਇਡਨ ਉਨ੍ਹਾਂ ਨੇਤਾਵਾਂ ’ਚ ਸਾਮਲ ਹੋ ਗਏ ਹਨ ਜਿਨ੍ਹਾਂ ਨੇ ਹਾਲ ਹੀ ’ਚ ਕੋਰੋਨਾ ਵੈਕਸੀਨ ਲਗਵਾਈ ਹੋਵੇ। ਬਾਇਡਨ ਨੇ ਡੇਲਾਵੇਅਰ ’ਚ ਨੋਵਾਕ ਦੇ ਕਿ੍ਰਸਟਿਨਾ ਹਸਪਤਾਲ ਵਿਖੇ ਵੈਕਸੀਨ ਲਗਵਾਈ। ਉਸ ਦੀ ਤਬਦੀਲੀ ਕਰਨ ਵਾਲੀ ਟੀਮ ਨੇ ਕਿਹਾ ਕਿ ਉਸ ਦੀ ਪਤਨੀ ਜਿਲ ਬਾਇਡਨ ਨੇ ਵੀ ਪਹਿਲਾਂ ਟੀਕਾ ਲਗਾਇਆ ਹੋਇਆ ਸੀ।    

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement