ਅਮਰੀਕਾ ਦੀ ਝੀਲ 'ਚੋਂ ਦੋ ਲਾਪਤਾ ਭਾਰਤੀ ਵਿਦਿਆਰਥੀਆਂ ਦੀਆਂ ਮਿਲੀਆਂ ਲਾਸ਼ਾਂ

By : GAGANDEEP

Published : Apr 23, 2023, 4:07 pm IST
Updated : Apr 23, 2023, 4:11 pm IST
SHARE ARTICLE
photo
photo

15 ਅਪ੍ਰੈਲ ਨੂੰ ਦੋਵੋਂ ਹੋਏ ਸਨ ਲਾਪਤਾ

 

ਨਿਊਯਾਰਕ : ਅਮਰੀਕਾ ਦੇ ਇੰਡੀਆਨਾ ਵਿਚ ਇਕ ਝੀਲ ਵਿਚ ਤੈਰਦੇ ਸਮੇਂ ਲਾਪਤਾ ਹੋਏ ਦੋ ਭਾਰਤੀ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਕ ਰਿਪੋਰਟ ਅਨੁਸਾਰ ਸਿਧਾਂਤ ਸ਼ਾਹ (19) ਅਤੇ ਆਰੀਅਨ ਵੈਦਿਆ (20) 15 ਅਪ੍ਰੈਲ ਨੂੰ ਇੰਡੀਆਨਾਪੋਲਿਸ ਸ਼ਹਿਰ ਤੋਂ ਲਗਭਗ 64 ਮੀਲ ਦੱਖਣ-ਪੱਛਮ ਵਿੱਚ, ਮੋਨਰੋ ਝੀਲ ਵਿੱਚ ਦੋਸਤਾਂ ਦੇ ਇੱਕ ਸਮੂਹ ਨਾਲ ਤੈਰਾਕੀ ਕਰਨ ਗਏ ਸਨ, ਉਸ ਤੋਂ ਬਾਅਦ ਉਹ ਵਾਪਸ ਨਹੀਂ ਆਏ, ਉਥੋਂ ਉਹ ਲਾਪਤਾ ਹੋ ਗਏ।

ਇਹ ਵੀ ਪੜ੍ਹੋ: ਲੁਧਿਆਣਾ 'ਚ ਪਤਨੀ ਨੇ ਕੀਤਾ ਪਤੀ ਦਾ ਕਤਲ, ਕਹਿੰਦੀ, ''ਸ਼ਰਾਬ ਪੀ ਕੇ ਰਹਿੰਦਾ ਸੀ ਲੜਦਾ'

ਜਾਣਕਾਰੀ ਅਨੁਸਾਰ ਦੋਵੇਂ ਇੰਡੀਆਨਾ ਯੂਨੀਵਰਸਿਟੀ ਦੇ ਕੈਲੀ ਸਕੂਲ ਆਫ ਬਿਜ਼ਨਸ ਦੇ ਵਿਦਿਆਰਥੀ ਸਨ। ਉਹ 15 ਅਪ੍ਰੈਲ ਤੋਂ ਲਾਪਤਾ ਹੋਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਤਲਾਸ਼ੀ ਮੁਹਿੰਮ 'ਚ ਰੁਕਾਵਟ ਆਈ ਸੀ ਪਰ ਵੱਡੇ ਅਪ੍ਰੇਸ਼ਨ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ।
 

ਇਹ ਵੀ ਪੜ੍ਹੋ: ਯਾਤਰੀਆਂ ਨੂੰ ਲੈ ਕੇ ਜਾ ਰਹੀ ਟਰੇਨ ਨੂੰ ਲੱਗੀ ਭਿਆਨਕ ਅੱਗ, ਮਚਿਆ ਹੜਕੰਪ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement