ਮਾਣ ਵਾਲੀ ਗੱਲ:ਇਟਲੀ 'ਚ ਦਸਤਾਰਧਾਰੀ ਸਿੱਖ ਨੇ ਨਗਰ ਨਿਗਮ ਚੋਣਾਂ 'ਚ ਹਾਸਲ ਕੀਤੀ ਵੱਡੀ ਜਿੱਤ
Published : Sep 23, 2020, 11:51 am IST
Updated : Sep 23, 2020, 11:51 am IST
SHARE ARTICLE
Kamaljit Singh Kamal
Kamaljit Singh Kamal

ਗਠਜੋੜ ਪਾਰਟੀਆਂ ਦੇ ਸਾਂਝੇ ਉਮੀਦਵਾਰ ਸਨ ਗੁਰਸਿੱਖ ਕਮਲਜੀਤ ਸਿੰਘ

ਇਟਲੀ ਦੇ ਜਿਲ੍ਹਾ ਵਿਸੈਂਸਾ ਦੇ ਕਸਬਾ ਲੋਨੀਗੋ ਦੀਆਂ ਨਗਰ ਨਿਗਮ ਚੋਣਾਂ  ਵਿੱਚ ਗੁਰਸਿੱਖ ਉਮੀਦਵਾਰ ਕਮਲਜੀਤ ਸਿੰਘ ਕਮਲ ਨੇ ਵੱਡੀ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਰਚਿਆ ਹੈ ।

Kamaljit Singh KamalKamaljit Singh Kamal

ਗੁਰਸਿੱਖ ਕਮਲਜੀਤ ਸਿੰਘ ਗਠਜੋੜ ਪਾਰਟੀਆਂ ਦੇ ਸਾਂਝੇ ਉਮੀਦਵਾਰ ਸਨ, ਜਿਨ੍ਹਾਂ ਦੀ ਇਸ ਜਿੱਤ ਨਾਲ ਇਟਲੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਇਟਲੀ ਵਰਗੇ ਦੇਸ਼ ਵਿਚ ਇਕ ਗੁਰਸਿੱਖ ਨੌਜਵਾਨ ਦੀ ਨਗਰ ਨਗਰ ਨਿਗਮ ਚੋਣਾਂ ਵਿਚ ਜਿੱਤ ਹਾਸਲ ਕਰਨਾ ਮਾਣ ਵਾਲੀ ਗੱਲ ਹੈ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement