ਕੈਨੇਡਾ ਪੁਲਿਸ 'ਚ ਤੈਨਾਤ ਪੰਜਾਬਣ ਜੈਸਮੀਨ ਥਿਆੜਾ ਨੇ ਕੀਤੀ ਖੁਦਕੁਸ਼ੀ
Published : Feb 24, 2021, 3:45 pm IST
Updated : Feb 24, 2021, 8:48 pm IST
SHARE ARTICLE
Jasmine Thiara
Jasmine Thiara

ਉਸ ਦੀ ਮੌਤ ਮਰਗੋ ਦੱਖਣੀ ਏਸ਼ੀਆਈ ਭਾਈਚਾਰੇ ਦੇ ਅਧਿਕਾਰੀਆਂ ਨੇ ਦੁੱਖ ਜਤਾਇਆ ਹੈ।

ਓਟਾਵਾ: ਕੈਨੇਡਾ ਪੁਲਿਸ ਵਿਚ ਤੈਨਾਤ ਭਾਰਤੀ ਮੂਲ ਦੀ ਪੰਜਾਬਣ ਅਧਿਕਾਰੀ ਜੈਸਮੀਨ ਥਿਆੜਾ ਦੀ ਬੀਤੇ ਦਿਨੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜੈਸਮੀਨ ਥਿਆੜਾ ਕੈਨੇਡਾ ਦੇ ਸੂਬੇ ਬੀ.ਸੀ. ਰਿਚਮੰਡ ਵਿਚ ਆਰ ਸੀ ਐਮ ਪੀ ਵਿਚ ਅਧਿਕਾਰੀ ਸੀ। ਉਸ ਦੀ ਮੌਤ ਤੋਂ ਬਾਅਦ ਦੱਖਣੀ ਏਸ਼ੀਆਈ ਭਾਈਚਾਰੇ ਦੇ ਅਧਿਕਾਰੀਆਂ ਨੇ ਦੁੱਖ ਜਤਾਇਆ ਹੈ। 

tweettweet

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਿਚਮੰਡ ਵਿਚ ਆਰ ਸੀ ਐਮ ਪੀ ਵਿਚ ਤੈਨਾਤ ਅਧਿਕਾਰੀ ਜੈਸਮੀਨ ਥਿਆੜਾ ਨੇ ਕਥਿਤ ਤੌਰ 'ਤੇ ਆਪਣੇ ਹੀ ਸਰਵਿਸ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਇਕ ਜਾਰੀ ਬਿਆਨ ਮੁਤਾਬਿਕ ਅਜੇ ਤੱਕ ਇਹ ਗੱਲ ਸਾਹਮਣੇ ਨਹੀਂ ਆਈ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ। ਜੈਸਮੀਨ ਥਿਆੜਾ ਦੇ ਕਈ ਸਾਥੀਆਂ ਨੇ ਸੋਸ਼ਲ ਮੀਡੀਆ ’ਤੇ ਇਸ ਘਟਨਾ ਸਬੰਧੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement