ਬਲੂਚਿਸਤਾਨ ਵਿਚ ਹੋਇਆ ਵੱਡਾ ਬੰਬ ਧਮਾਕਾ, ਚਾਰ ਲੋਕਾਂ ਦੀ ਮੌਤ, ਦਰਜਨ ਤੋਂ ਵੱਧ ਜ਼ਖ਼ਮੀ
Published : Mar 24, 2021, 11:13 am IST
Updated : Mar 24, 2021, 11:13 am IST
SHARE ARTICLE
 bomb blast in Pak's Balochistan
bomb blast in Pak's Balochistan

ਇਹ ਭਿਆਨਕ ਬੰਬ ਵਿਸਫੋਟ ਸੁਰੱਖਿਆ ਬਲਾਂ ਦੇ ਦਫਤਰਾਂ ਦੇ ਬਾਹਰ ਸੜਕ ਕਿਨਾਰੇ ਹੋਇਆ।

ਕੋਟਾ: ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੂਚਿਸਤਾਨ 'ਚ  ਬੀਤੇ ਦਿਨੀ ਵੱਡਾ ਬੰਬ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ 'ਚ ਕਰੀਬ 4 ਲੋਕਾਂ ਦੀ ਮੌਤ ਹੋ ਗਈ ਤੇ 14 ਹੋਰ ਜ਼ਖ਼ਮੀ ਹੋਏ। ਚਮਨ ਕਸਬੇ 'ਚ ਲੇਵੀਸ ਹੈੱਡ ਆਫਿਸ ਦੇ ਬਾਹਰ ਹੋਏ ਇਸ ਹਮਲੇ ਦੀ ਤਤਕਾਲ ਕਿਸੇ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ। ਦੱਸ ਦੇਈਏ ਇਹ ਭਿਆਨਕ ਬੰਬ ਵਿਸਫੋਟ ਸੁਰੱਖਿਆ ਬਲਾਂ ਦੇ ਦਫਤਰਾਂ ਦੇ ਬਾਹਰ ਸੜਕ ਕਿਨਾਰੇ ਹੋਇਆ।

Amritsar bomb blast bomb blast

ਚਮਨ ਦੇ ਸਹਾਇਕ ਪੁਲਿਸ ਕਮਿਸ਼ਨਰ ਜਕਉਲਾਹ ਦੁਰਾਨੀ ਨੇ ਕਿਹਾ," ਘੱਟੋ ਘੱਟੋ ਚਾਰ ਲੋਕਾਂ ਦੀ ਮੌਤ ਹੋਈ ਤੇ 14 ਹੋਰ ਜ਼ਖ਼ਮੀ ਹੋ ਗਏ। ਵਿਸਸਫੋਟਕ ਮੋਟਰਸਾਇਕਲ 'ਚ ਲਾਇਆ ਗਿਆ ਸੀ ਤੇ ਇਸਦਾ ਨਿਸ਼ਾਨਾ ਲੇਵੀਸ ਦਫਤਰ ਦੇ ਬਾਹਰ ਮੋਬਾਇਲ ਪੁਲਿਸਸ ਸਟੇਸ਼ਨ ਨੂੰ ਨਿਸ਼ਾਨਾ ਬਣਾਉਣਾ ਸੀ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement