7 ਸਾਲਾ ਬੱਚੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਨੂੰ ਪੁਲਿਸ ਨੇ ਮਾਰੀ ਗੋਲੀ, ਹਸਪਤਾਲ 'ਚ ਦਾਖ਼ਲ
Published : Apr 24, 2021, 1:34 pm IST
Updated : Apr 24, 2021, 1:34 pm IST
SHARE ARTICLE
police SHOT
police SHOT

ਵਿਅਕਤੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। 

ਸੈਕਰਾਮੈਂਟੋ(ਅਮਰੀਕਾ)-  ਪਿਛਲੇ ਹਫ਼ਤੇ ਆਪਣੇ ਪਿਤਾ ਨਾਲ ਜਾ ਰਹੀ 7 ਸਾਲਾ ਬੱਚੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਬੱਚੀ ਦਾ ਪਿਤਾ ਵੀ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੇ ਚਲਦੇ ਅੱਜ ਸ਼ਿਕਾਗੋ ਪੁਲਿਸ ਨੇ ਹੱਤਿਆ ਕਰਨ ਵਾਲੇ ਵਿਅਕਤੀ ਦਾ ਪਿਛਾ ਕਰ ਕੇ ਉਸ ਨੂੰ ਗੋਲੀ ਮਾਰ ਦਿੱਤੀ। ਉਸ  ਵਿਅਕਤੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। 

policepolice

ਸ਼ਿਕਾਗੋ ਪੁਲਿਸ ਮੁਖੀ ਡੇਵਿਡ ਬਰਾਊਨ ਨੇ ਕਿਹਾ ਹੈ ਕਿ ਸ਼ੱਕੀ ਵਿਅਕਤੀ ਨੇ ਬੱਚ ਕੇ ਨਿਕਲ ਜਾਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਉਹ ਹੀ ਸ਼ੱਕੀ ਵਿਅਕਤੀ ਹੈ, ਜਿਸ ਨੇ ਜਸਲਿਨ ਐਡਮਜ ਨਾਮੀ 7 ਸਾਲਾ ਬੱਚੀ ਦੇ ਕਈ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement