Vancouver Fire News: ਵੈਨਕੂਵਰ 'ਚ ਲੱਗੀ ਭਿਆਨਕ ਅੱਗ, ਕਾਰੋਬਾਰੀ ਅਦਾਰਿਆਂ ਦਾ ਹੋਇਆ ਨੁਕਸਾਨ
Published : Apr 24, 2025, 12:54 pm IST
Updated : Apr 24, 2025, 12:54 pm IST
SHARE ARTICLE
Massive fire in Vancouver damages businesses News
Massive fire in Vancouver damages businesses News

Vancouver Fire News: ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ

Massive fire in Vancouver damages businesses News: ਵੈਨਕੂਵਰ (ਮਲਕੀਤ ਸਿੰਘ)- ਵੈਨਕੂਵਰ ਦੀ ਹੇਸਟਿੰਗ ਸਟਰੀਟ 'ਤੇ ਕੁਝ ਕਾਰੋਬਾਰੀ ਅਦਾਰਿਆਂ  'ਚ ਤੜਕਸਾਰ ਅਚਾਨਕ ਲੱਗੀ। ਭਿਆਨਕ ਅੱਗ ਨਾਲ ਵਿੱਤੀ ਨੁਕਸਾਨ ਹੋਣ ਦੀ ਘਟਨਾ ਵਾਪਰੀ ਹੈ|

ਪ੍ਰਾਪਤ ਵੇਰਵਿਆਂ ਮੁਤਾਬਕ ਇੱਕ ਭਾਰਤੀ ਰੈਸਟੋਰੈਂਟ ਇੱਕ ਮੀਟ ਦੀ ਦੁਕਾਨ ਅਤੇ ਇੱਕ ਜੁੱਤੀਆਂ ਦੀ ਦੁਕਾਨ ਇਸ ਅੱਗ ਦੇ ਕਹਿਰ ਤੋਂ ਕਾਫ਼ੀ ਪ੍ਰਭਾਵਿਤ ਹੋਏ| ਫ਼ਾਇਰ ਸੇਵਾਵਾਂ ਵੱਲੋਂ ਜਾਰੀ ਕੀਤੀ ਇੱਕ ਜਾਣਕਾਰੀ ਮੁਤਾਬਕ ਤੀਸਰੇ ਪੱਧਰ ਦੀ ਇਸ ਅੱਗ ਨੂੰ ਬੁਝਾਉਣ ਲਈ ਤਕਰੀਬਨ 35 ਸੁਰੱਖਿਆ ਕਰਮਚਾਰੀਆਂ ਨੂੰ ਕਾਫ਼ੀ ਘੰਟੇ ਮੁਸ਼ੱਕਤ ਕਰਨੀ ਪਈ। ਫਿਲਹਾਲ ਇਸ ਅੱਗ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।|

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement