ਇਟਲੀ ਵਿਚ ਦਰਦਨਾਕ ਹਾਦਸਾ, ਉਚਾਈ ਤੋਂ ਡਿੱਗੀ ਕੇਬਲ ਕਾਰ, 14 ਲੋਕਾਂ ਦੀ ਮੌਤ
Published : May 24, 2021, 8:23 am IST
Updated : May 24, 2021, 8:31 am IST
SHARE ARTICLE
Tragic accident in Italy
Tragic accident in Italy

ਹਾਦਸੇ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

ਰੋਮ: ਇਟਲੀ ਵਿੱਚ ਦਰਦਨਾਕ ਹਾਦਸਾ ਵਾਪਰ ਗਿਆ। ਉੱਚਾਈ ਤੋਂ ਕੇਬਲ ਕਾਰ ਜ਼ਮੀਨ ਤੇ ਡਿੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਰਾਹਤ ਟੀਮ ਮੌਕੇ 'ਤੇ ਮੌਜੂਦ ਹੈ।

Tragic accident in ItalyTragic accident in Italy

ਜਾਣਕਾਰੀ ਅਨੁਸਾਰ ਐਤਵਾਰ ਨੂੰ ਉੱਤਰੀ ਇਟਲੀ ਵਿਚ ਇੱਕ ਸੁੰਦਰ ਪਹਾੜੀ ਖੇਤਰ ਵਿੱਚ ਇੱਕ ਕੇਬਲ ਕਾਰ ਜ਼ਮੀਨ ਤੇ ਡਿੱਗ ਗਈ ਅਤੇ ਇਸ ਘਟਨਾ ਵਿੱਚ ਘੱਟੋ ਘੱਟ 14 ਲੋਕਾਂ ਦੀ ਮੌਤ ਹੋ ਗਈ। ਦੋ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

Tragic accident in ItalyTragic accident in Italy

ਅਲਪਾਈਨ ਬਚਾਓ ਸੇਵਾ ਦੇ ਬੁਲਾਰੇ ਵਾਲਟਰ ਮਿਲਾਨ ਨੇ ਕਿਹਾ ਕਿ ਇਸ ਸਥਾਨ ‘ਤੇ ਸਕੀ ਲਿਫਟ ਤਾਰ ਜ਼ਮੀਨ ਨਾਲੋਂ ਕਾਫ਼ੀ ਉੱਚੀ ਹੈ। ਹਾਲਾਂਕਿ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਕੇਬਲ ਲਾਈਨ ਦੀ ਮੁਰੰਮਤ ਸਾਲ 2016 ਵਿੱਚ ਕੀਤੀ ਗਈ ਸੀ ਅਤੇ ਹਾਲ ਹੀ ਵਿੱਚ ਕੋਵਿਡ -19 ਮਹਾਂਮਾਰੀ ਕਾਰਨ ਲਾਕਡਾਉਨ ਲਾਗੂ ਹੋਣ ਤੋਂ ਬਾਅਦ ਖੋਲ੍ਹ ਦਿੱਤੀ ਗਈ ਸੀ।

Tragic accident in ItalyTragic accident in Italy

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement