ਫਿਲੀਪੀਨਜ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ
Published : Jul 24, 2021, 10:54 am IST
Updated : Jul 24, 2021, 10:54 am IST
SHARE ARTICLE
Earthquake
Earthquake

ਰਿਕਟਰ ਪੈਮਾਨੇ 'ਤੇ ਤੀਬਰਤਾ 6.7

ਫਿਲੀਪੀਨਜ  ਵਿਚ ਸ਼ਨੀਵਾਰ ਸਵੇਰੇ ਜ਼ੋਰਦਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਦੋਂ ਭੂਚਾਲ ਆਇਆ, ਲੋਕ ਘਬਰਾ ਗਏ ਅਤੇ ਆਪਣੇ ਘਰਾਂ ਤੋਂ  ਬਾਹਰ ਆ ਗਏ । ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.7 ਸੀ।

EarthquakeEarthquake

ਹਾਲਾਂਕਿ, ਇਸ ਸਮੇਂ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ ਅਤੇ ਨਾ ਹੀ ਕੋਈ ਸੁਨਾਮੀ ਦੀ  ਸੰਭਾਵਨਾ ਹੈ। ਭੂਚਾਲ ਨੂੰ ਮਾਪਣ ਵਾਲੀ ਏਜੰਸੀ ਨੇ ਕਿਹਾ ਕਿ ਅੱਜ ਸਵੇਰੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Earthquake Earthquake

ਭੁਚਾਲ ਸਵੇਰੇ 4:48 ਵਜੇ ਆਇਆ
ਫਿਲੀਪੀਨਜ ਦੇ ਨੈਸ਼ਨਲ  ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ 6.7 ਮਾਪ ਦਾ ਭੂਚਾਲ ਸਵੇਰੇ 4:48 ਵਜੇ ਲੂਜ਼ੋਨ ਦੇ ਮੁੱਖ ਟਾਪੂ 'ਤੇ ਆਇਆ। ਇਸਦਾ ਕੇਂਦਰ ਧਰਤੀ ਤੋਂ 112 ਕਿਲੋਮੀਟਰ  ਹੇਠਾਂ ਸੀ। ਕੁਝ ਮਿੰਟਾਂ ਬਾਅਦ, ਉਸੇ ਖੇਤਰ ਵਿੱਚ ਇੱਕ 5.8 ਮਾਪ ਦਾ ਭੂਚਾਲ ਆਇਆ।

EarthquakeEarthquake

ਬਟਾਂਗਸ ਪ੍ਰਾਂਤ ਵਿੱਚ ਇੱਕ ਪੁਲਿਸ ਅਧਿਕਾਰੀ ਰੌਨੀ ਓਰੇਲਾਨਾ ਨੇ ਕਿਹਾ ਕਿ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਬਹੁਤ ਜ਼ਿਆਦਾ ਤੀਬਰਤਾ ਵਾਲਾ ਭੂਚਾਲ ਸੀ। ਭੂਚਾਲ ਕਾਰਨ ਲੋਕ ਸਹਿਮ ਗਏ ਸਨ। ਯਕੀਨਨ ਲੋਕ ਇਸ ਤੋਂ ਡਰ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement