ਚੀਨ 'ਚ ਵੱਡਾ ਹਾਦਸਾ, ਡਿੱਗੀ ਜਿਮ ਦੀ ਛੱਤ, 10 ਲੋਕਾਂ ਦੀ ਹੋਈ ਮੌਤ

By : GAGANDEEP

Published : Jul 24, 2023, 2:05 pm IST
Updated : Jul 24, 2023, 2:05 pm IST
SHARE ARTICLE
photo
photo

ਕਈ ਹੋਏ ਗੰਭੀਰ ਜ਼ਖ਼ਮੀ

 

ਬੀਜਿੰਗ: ਚੀਨ ਦੇ ਉੱਤਰ-ਪੂਰਬੀ ਰਾਜ ਵਿਚ ਇਕ ਜਿਮਨੇਜ਼ੀਅਮ ਸਕੂਲ ਦੀ ਜਿਮ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ ਬੱਚਿਆਂ ਸਮੇਤ 11 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਬੱਚੇ ਹਨ। ਉਹ ਮਿਡਲ ਸਕੂਲ ਵਾਲੀਬਾਲ ਟੀਮ ਦਾ ਹਿੱਸਾ ਹਨ। ਹਾਦਸੇ ਦੇ ਸਮੇਂ ਜਿੰਮ 'ਚ ਬੱਚਿਆਂ ਸਮੇਤ 19 ਲੋਕ ਮੌਜੂਦ ਸਨ। ਅੱਠ ਲੋਕਾਂ ਦੀ ਜਾਨ ਬਚ ਗਈ। ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

 ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਸਥਾਨਕ ਸਮੇਂ ਅਨੁਸਾਰ 3 ਵਜੇ (7 ਵਜੇ GMT) ਦੀ ਹੈ। ਮੌਕੇ 'ਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਘਟਨਾ ਚੀਨ ਦੇ ਉੱਤਰ-ਪੂਰਬ 'ਚ ਕਿਕੀਹਾਰ ਸ਼ਹਿਰ ਦੀ ਹੈ, ਜਿਥੇ ਐਤਵਾਰ ਨੂੰ ਬੱਚੇ ਜਿਮ 'ਚ ਸਰੀਰਕ ਸਿਖਲਾਈ ਲਈ ਆਏ ਸਨ।

ਇਹ ਵੀ ਪੜ੍ਹੋ: ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ: 'ਆਪ' ਸੰਸਦ ਮੈਂਬਰ ਸੰਜੇ ਸਿੰਘ ਪੂਰੇ ਸੈਸ਼ਨ ਲਈ ਰਾਜ ਸਭਾ ਤੋਂ ਮੁਅੱਤਲ

Location: China, Hubei

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement