ਕੈਨੇਡਾ 'ਚ ਟਰੂਡੋ ਸਰਕਾਰ ਖ਼ਿਲਾਫ਼ ਪੌਲੀਐਵ ਨੇ ਲਿਆਂਦਾ ਬੇਭਰੋਸਗੀ ਮਤਾ
Published : Sep 24, 2024, 10:34 pm IST
Updated : Sep 24, 2024, 10:34 pm IST
SHARE ARTICLE
Poliev brought a motion of no confidence against the Trudeau government in Canada
Poliev brought a motion of no confidence against the Trudeau government in Canada

ਕੈਨੇਡਾ ਵਿੱਚ ਟਰੂਡੋ ਸਰਕਾਰ ਖ਼ਤਰੇ ਵਿੱਚ


ਕੈਨੇਡਾ: ਕੈਨੇਡਾ ਤੋਂ ਟਰੂਡੋਂ ਸਰਕਾਰ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੌਲੀਐਵ ਨੇ ਬੇਭਰੋਸਗੀ ਮਤਾ ਲਿਆਦਾ ਹੈ। ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਹਾਊਸ ਔਫ਼ ਕੌਮਨਜ਼ ਵਿਚ ਚੋਣ ਮੁਹਿੰਮ ਦੇ ਸਟਾਈਲ ਦਾ ਭਾਸ਼ਣ ਦਿੰਦਿਆਂ ਆਪਣੇ ਸਾਥੀ ਐਮਪੀਜ਼ ਨੂੰ ਟਰੂਡੋ ਸਰਕਾਰ ਨੂੰ ਭੰਗ ਕਰਨ ਲਈ ਲਿਆਂਦੇ ਬੇਭਰੋਸਗੀ ਮਤੇ ਦਾ ਸਮਰਥਨ ਕਰਨ ਦੀ ਮੰਗ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਐਨਡੀਪੀ ਵੱਲੋਂ ਲਿਬਰਲ ਸਰਕਾਰ ਨਾਲ ਸਮਰਥਨ ਸਮਝੌਤਾ ਰੱਦ ਹੋਣ ਤੋਂ ਬਾਅਦ ਪੌਲੀਐਵ ਵੱਲੋਂ ਵੀ ਟਰੂਡੋ ਸਰਕਾਰ ਦੇ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਹੈ।ਬਲੌਕ ਅਤੇ ਐਨਡੀਪੀ ਦੇ ਬੇਭਰੋਸਗੀ ਮਤੇ ਦੇ ਵਿਰੁੱਧ ਵੋਟ ਪਾਉਣ ਕਰਕੇ ਜਲਦੀ ਚੋਣਾਂ ਹੋਣ ਦੀ ਸੰਭਾਵਨਾ ਨਹੀਂ ਹੈ।

Location: Canada, Nova Scotia

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement