ਚੀਨ ’ਚ ਸਿਰਫ਼ 6 ਨਵੇਂ ਮਾਮਲੇ ਸਾਹਮਣੇ ਆਏ
Published : Apr 25, 2020, 10:24 am IST
Updated : Apr 25, 2020, 10:24 am IST
SHARE ARTICLE
File Photo
File Photo

ਚੀਨ ਵਿਚ ਬੀਤੇ 24 ਘੰਟਿਆਂ ਵਿਚ ਕੋਵਿਡ-19 ਦੇ 6 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹਨਾਂ ਵਿਚ 2 ਨਵੇਂ ਆਯਤਿਤ ਮਾਮਲੇ ਅਤੇ 4 ਅੰਦਰੂਨੀ ਪ੍ਰਸਾਰਨ ਦੇ ਹਨ

ਬੀਜਿੰਗ, 24 ਅਪ੍ਰੈਲ : ਚੀਨ ਵਿਚ ਬੀਤੇ 24 ਘੰਟਿਆਂ ਵਿਚ ਕੋਵਿਡ-19 ਦੇ 6 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹਨਾਂ ਵਿਚ 2 ਨਵੇਂ ਆਯਤਿਤ ਮਾਮਲੇ ਅਤੇ 4 ਅੰਦਰੂਨੀ ਪ੍ਰਸਾਰਨ ਦੇ ਹਨ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਰਾਸ਼ਟਰੀ ਸਿਹਤ ਕਮਿਸ਼ਨ ਨੇ ਇਕ ਬਿਆਨ ਵਿਚ ਕਿਹਾ ਕਿ 31 ਸੂਬਿਆਂ ਵਿਚ ਕੋਰੋਨਾ ਵਾਇਰਸ ਦੇ 82,804 ਲੋਕਾਂ ਦੀ ਪੁਸ਼ਟੀ ਹੋਈ ਹੈ ਜਿਸ ਵਿਚ 915 ਮਰੀਜ਼ ਵੀ ਸ਼ਾਮਲ ਹਨ। ਇਹਨਾਂ ਵਿਚੋਂ 57 ਲੋਕ ਗੰਭੀਰ ਸਥਿਤੀ ਵਿਚ ਹਨ ਜਦਕਿ 4632 ਲੋਕਾਂ ਦੀ ਮੌਤ ਹੋ ਚੁੱਕੀ ਹੈ। 77,257 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿਤੀ ਜਾ ਚੁੱਕੀ ਹੈ। ਹੁਬੇਈ ਸੂਬੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।    (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement