ਕਬੱਡੀ ਖੇਡ ਜਗਤ ਨੂੰ ਵੱਡਾ ਸਦਮਾ, ਧਾਕੜ ਜਾਫੀ ਮੁਖਤਿਆਰ ਸਿੰਘ (ਘੋਨਾ) ਦਾ ਅਚਾਨਕ ਦੇਹਾਂਤ
Published : May 25, 2023, 10:27 am IST
Updated : May 25, 2023, 10:27 am IST
SHARE ARTICLE
photo
photo

ਕਪੂਰਥਲਾ ਨਾਲ ਸਬੰਧਤ ਸੀ ਮ੍ਰਿਤਕ ਖਿਡਾਰੀ

 

ਮਿਲਾਨ (ਦਲਜੀਤ ਮੱਕੜ) ਕਬੱਡੀ ਖੇਡ ਜਗਤ ਨੂੰ ਉਸ ਵੇਲੇ ਵੱਡਾ  ਸਦਮਾ ਲੱਗਿਆ। ਜਦੋਂ ਕਬੱਡੀ ਦੇ ਧਾਕੜ ਜਾਫੀ ਮੁਖਤਿਆਰ ਸਿੰਘ ਭੁੁੱਲਰ ਬੇਟ (ਘੋਨਾ) ਦਾ ਅਚਾਨਕ ਦੇਹਾਂਤ ਹੋ ਗਿਆ। 38 ਸਾਲਾ ਧਾਕੜ ਜਾਫੀ ਦੇ ਅਕਾਲ ਚਲਾਣੇ ਦੀ ਖਬਰ ਜਿੳ ਹੀ ਸਾਹਮਣੇ ਆਈ। ਇਟਲੀ, ਯੂਰਪ ਅਤੇ ਹੋਰਨਾਂ ਮੁਲਕਾਂ ਵਿਚਲੇ ਕਬੱਡੀ ਖੇਡ ਪ੍ਰੇਮੀਆ ਵਿੱਚ ਸੋਗ ਦੀ ਲਹਿਰ ਦੋੜ ਗਈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮੁਖਤਿਆਰ ਸਿੰਘ ਪੰਜਾਬ ਦੇ ਭੁਲਰ ਬੇਟ ਕਪੂਰਥਲਾ ਦਾ ਰਹਿਣ ਵਾਲਾ ਹੈ। ਜੋ ਕਿ ਤਕਰੀਬਨ ਤਿੰਨ ਕੁ ਸਾਲ ਪਹਿਲਾਂ ਇਟਲੀ ਆਇਆ ਸੀ ਅਤੇ ਕਰੀਬ ਇੱਕ ਸਾਲ ਪਹਿਲਾਂ ਹੀ ਇਟਲੀ ਦੇ ਪੇਪਰ ਲਏ ਸਨ। ਅਤੇ ਹੁਣ ਇਟਲੀ ਦੇ ਸ਼ਹਿਰ ਨੋਵਾਰਾ ਨੇੜੇ ਰਹਿੰਦਾ ਸੀ, ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਾਫੀ ਮੁਖਤਿਆਰ ਸਿੰਘ  ਨੇ ਪਿਛਲੇ ਸਾਲਾਂ ਦੇ ਕਬੱਡੀ ਸੀਜਨ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰੋਮਾ ਵੱਲੋਂ  ਵਧੀਆ ਪ੍ਰਦਰਸ਼ਨ ਕੀਤਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਛੋਟੀਆਂ ਬੱਚੀਆਂ ਨੂੰ ਰੋਂਦਾ ਕੁਰਲਾਉਂਦਾ ਛੱਡ ਗਿਆ।

ਮੁਖਤਿਆਰ ਸਿੰਘ ਦੇ ਅਚਾਨਕ ਅਕਾਲ ਚਲਾਣੇ ਤੇ ਵੱਖ ਵੱਖ ਖੇਡ ਕਲੱਬਾਂ, ਖਿਡਾਰੀਆਂ ਅਤੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰੋਮਾ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement