ਸ਼ਰਾਬ ਪੀਣ ਨਾਲ ਸਾਲਾਨਾ 28 ਲੱਖ ਲੋਕਾਂ ਦੀ ਮੌਤ
Published : Aug 25, 2018, 10:00 am IST
Updated : Aug 25, 2018, 3:03 pm IST
SHARE ARTICLE
Death
Death

ਖੋਜਕਾਰਾਂ ਨੇ ਦਸਿਆ ਹੈ ਕਿ ਹਰ ਸਾਲ ਅਲਕੋਹਲ ਦੀ ਵਰਤੋਂ ਨਾਲ ਕੈਂਸਰ ਅਤੇ ਦਿਲ ਸਬੰਧੀ ਬੀਮਾਰੀਆਂ ਸਮੇਤ ਸੜਕ ਹਾਦਸਿਆਂ ਕਾਰਨ ਦੁਨੀਆਂ ਭਰ ਵਿਚ 28 ਲੱਖ ਲੋਕਾਂ............

ਹਿਊਸਟਨ  : ਖੋਜਕਾਰਾਂ ਨੇ ਦਸਿਆ ਹੈ ਕਿ ਹਰ ਸਾਲ ਅਲਕੋਹਲ ਦੀ ਵਰਤੋਂ ਨਾਲ ਕੈਂਸਰ ਅਤੇ ਦਿਲ ਸਬੰਧੀ ਬੀਮਾਰੀਆਂ ਸਮੇਤ ਸੜਕ ਹਾਦਸਿਆਂ ਕਾਰਨ ਦੁਨੀਆਂ ਭਰ ਵਿਚ 28 ਲੱਖ ਲੋਕਾਂ ਦੀ ਮੌਤ ਹੁੰਦੀ ਹੈ। ਅਧਿਐਨਕਾਰਾਂ ਨੂੰ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ ਕਿ ਥੋੜੀ ਮਾਤਰਾ ਵਿਚ ਅਲਕੋਹਲ ਪੀਣ ਨਾਲ ਲੋਕਾਂ ਨੂੰ ਸਿਹਤਮੰਦ ਰਹਿਣ ਵਿਚ ਮਦਦ ਮਿਲਦੀ ਹੈ। 

ਇਸ ਤੋਂ ਇਲਾਵਾ ਉਨ੍ਹਾਂ ਨੂੰ ਇਸ ਗੱਲ ਦੇ ਵੀ ਸਬੂਤ ਨਹੀਂ ਮਿਲੇ ਕਿ ਸਿਕੇ ਤਰ੍ਹਾਂ ਵੀ ਅਲਕੋਹਲ ਪੀਣਾ ਸਿਹਤਮੰਦ ਰਹਿਣ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਵਿਸਤ੍ਰਿਤ ਅਧਿਐਨ ਮੁਤਾਬਕ ਕਦੇ-ਕਦਾਈਂ ਵੀ ਸ਼ਰਾਬ ਪੀਣਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। (ਏਜੰਸੀ) 'ਲਾਂਸੇਟ' ਮੈਡੀਕਲ ਜਰਨਲ ਵਿਚ ਛਪੀ ਰੀਪੋਰਟ ਮੁਤਾਬਕ ਸਾਲ 2016 ਵਿਚ ਸ਼ਰਾਬ ਕਾਰਨ 28 ਲੱਖ ਲੋਕਾਂ ਨੂੰ ਅਪਣੀ ਜਾਨ ਗਵਾਉਣੀ ਪਈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement