ਮਾਸਕੋ 'ਚ ਮੁਸਲਿਮ ਇਮਾਮ ਨੇ ਗਾਇਆ ਗੁਰਬਾਣੀ ਦਾ ਸ਼ਬਦ
Published : Dec 25, 2018, 5:09 pm IST
Updated : Dec 25, 2018, 5:09 pm IST
SHARE ARTICLE
Muslim Imam
Muslim Imam

ਸਰਬਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਗੁਰਬਾਣੀ ਦੇ ਸ਼ਬਦ ਗਾਉਣ ਲਈ ਕੋਈ ਵੀ ਅਪਣੀ ਰਸਨਾ ਪਵਿੱਤਰ ਕਰ ਸਕਦਾ ਹੈ। ਮਾਸਕੋ ਵਿਚ ਇਕ....

ਨਵੀਂ ਦਿੱਲੀ (ਭਾਸ਼ਾ) : ਸਰਬਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਗੁਰਬਾਣੀ ਦੇ ਸ਼ਬਦ ਗਾਉਣ ਲਈ ਕੋਈ ਵੀ ਅਪਣੀ ਰਸਨਾ ਪਵਿੱਤਰ ਕਰ ਸਕਦਾ ਹੈ। ਮਾਸਕੋ ਵਿਚ ਇਕ ਮੁਸਲਿਮ ਇਮਾਮ ਦੇ ਮੂੰਹੋਂ ਗੁਰਬਾਣੀ ਦਾ ਸ਼ਬਦ 'ਅੱਲਾਹ ਪਾਕੰ ਪਾਕ ਹੈ' ਸੁਣ ਕੇ ਹਰ ਕੋਈ ਉਨ੍ਹਾਂ ਦੀ ਮਿੱਠੀ ਆਵਾਜ਼ ਅਤੇ ਧਰਮ ਨਿਰਪੱਖਤਾ ਦੇ ਜ਼ਜ਼ਬੇ ਨੂੰ ਸਲਾਮ ਕਰਦਾ ਹੈ। ਤੁਸੀਂ ਵੀ ਸੁਣੋ ਇਮਾਮ ਸਾਬ੍ਹ ਦੇ ਮੂੰਹੋਂ ਗੁਰਬਾਣੀ ਦਾ ਇਹ ਸ਼ਬਦ।

Muslim ImamMuslim Imam

ਭਗਤ ਕਬੀਰ ਜੀ ਦਾ ਇਹ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਜਾਣਕਾਰੀ ਅਨੁਸਾਰ ਇਹ ਇਮਾਮ ਸਾਹਿਬ ਸਿੰਗਾਪੁਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਗਗਨਦੀਪ ਸਿੰਘ ਵੀ ਸ਼ਬਦ ਗੁਣਗੁਣਾਉਂਦੇ ਹੋਏ ਨਜ਼ਰ ਆਏ। ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਕਾਫ਼ੀ ਤਾਰੀਫ਼ਾਂ ਮਿਲ ਰਹੀਆਂ ਹਨ, ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਦੀ ਸ਼ਲਾਘਾ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement