Today Earthquake: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਗੁਆਟੇਮਾਲਾ ਘਰਾਂ 'ਚੋਂ ਬਾਹਰ ਭੱਜੇ ਲੋਕ

By : GAGANDEEP

Published : Jan 27, 2024, 3:06 pm IST
Updated : Mar 4, 2024, 3:21 pm IST
SHARE ARTICLE
Earthquake in Guatemala News in punjabi
Earthquake in Guatemala News in punjabi

Today Earthquake: ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ ਤੀਬਰਤਾ

Earthquake in Guatemala News in punjabi : ਦੁਨੀਆਂ ਭਰ ਵਿਚ ਆ ਰਹੇ ਭੂਚਾਲ ਕਿਸੇ ਤੋਂ ਲੁਕੇ ਨਹੀਂ ਹਨ ਅਤੇ ਇਨ੍ਹਾਂ ਦਾ ਵਾਧਾ ਵੀ ਸਭ ਨੂੰ ਪਤਾ ਹੈ। ਹਰ ਰੋਜ਼ ਵੱਖ-ਵੱਖ ਥਾਵਾਂ 'ਤੇ ਭੂਚਾਲ ਆਉਂਦੇ ਹਨ ਅਤੇ ਉਹ ਵੀ ਦਿਨ ਵਿਚ ਇਕ ਤੋਂ ਵੱਧ ਵਾਰ। ਅੱਜ 27 ਜਨਵਰੀ ਦਿਨ ਸ਼ਨੀਵਾਰ ਨੂੰ ਗੁਆਟੇਮਾਲਾ ਵਿਚ ਭੂਚਾਲ ਆਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਸੀ। ਇਹ ਭੂਚਾਲ ਗੁਆਟੇਮਾਲਾ ਵਿੱਚ ਟੈਕਸੀਸਕੋ ਤੋਂ 7 ਕਿਲੋਮੀਟਰ ਉੱਤਰ-ਪੱਛਮ ਵਿਚ ਆਇਆ। ਭਾਰਤੀ ਸਮੇਂ ਮੁਤਾਬਕ ਇਹ ਭੂਚਾਲ ਅੱਜ ਸਵੇਰੇ 11.22 ਵਜੇ ਆਇਆ। ਯੂਨਾਈਟਿਡ ਸਟੇਟਸ ਜੀਓਲੋਜੀਕਲ ਸਰਵੇ (USGS) ਨੇ ਵੀ ਗੁਆਟੇਮਾਲਾ ਵਿੱਚ ਇਸ ਭੂਚਾਲ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: BJP News: ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਚੋਣ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਗੁਆਟੇਮਾਲਾ ਵਿੱਚ ਅੱਜ ਆਏ ਭੂਚਾਲ ਦੀ ਡੂੰਘਾਈ 108 ਕਿਲੋਮੀਟਰ ਸੀ। ਭੂਚਾਲ ਪ੍ਰਭਾਵਿਤ ਇਲਾਕੇ 'ਚੋਂ ਡਰੇ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ। ਭੂਚਾਲ ਕਾਰਨ ਕੁਝ ਇਮਾਰਤਾਂ ਅਤੇ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਦੇ ਜ਼ਖ਼ਮੀ  ਹੋਣ ਦੀ ਕੋਈ ਖਬਰ ਨਹੀਂ ਹੈ। ਗੁਆਟੇਮਾਲਾ 'ਚ ਭੂਚਾਲ ਕਾਰਨ ਗੁਆਂਢੀ ਦੇਸ਼ ਅਲ ਸਲਵਾਡੋਰ 'ਚ ਵੀ ਕੁਝ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

 (For more Punjabi news apart from Earthquake in Guatemala News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement