ਜੋ ਬਾਈਡਨ ਨੇ ਜਲਵਾਯੂ 'ਤੇ ਚਰਚਾ ਲਈ ਭਾਰਤ ਦੇ ਪ੍ਰਧਾਨ ਮੰਤਰੀ ਸਮੇਤ 40 ਲੀਡਰਾਂ ਨੂੰ ਦਿੱਤਾ ਸੱਦਾ
Published : Mar 27, 2021, 11:24 am IST
Updated : Mar 27, 2021, 1:00 pm IST
SHARE ARTICLE
joe biden
joe biden

ਫਿਲਹਾਲ ਬਾਇਡਨ ਪ੍ਰਸ਼ਾਸਨ ਕਲਾਈਮੇਟ ਆਨ ਲੀਡਰਸ ਸਮਿਟ ਲਈ ਪੂਰੀ ਤਰ੍ਹਾਂ ਤਿਆਰ ਹੈ।

ਵਾਸ਼ਿੰਗਟਨ - ਦੇਸ਼ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਾਲ ਹੀ ਕੌਮਾਂਤਰੀ ਪੱਧਰ 'ਤੇ ਲਗਾਤਾਰ ਬਦਲ ਰਹੀ ਜਲਵਾਯੂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਿਚਕਾਰ ਅੱਜ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 40 ਵਿਸ਼ਵ ਨੇਤਾਵਾਂ ਨੂੰ ਪਹਿਲੀ ਵਿਸ਼ਵਵਿਆਪੀ ਮੌਸਮ ਦੀ ਚਰਚਾ ਲਈ ਸੱਦਾ ਦਿੱਤਾ ਹੈ। ਇਹ ਕਾਨਫਰੰਸ 22 ਅਤੇ 23 ਅਪ੍ਰੈਲ ਨੂੰ ਵ੍ਹਾਈਟ ਹਾਊਸ ਵਿਖੇ ਹੋਵੇਗੀ।

JOE BIDEN

JOE BIDEN

ਦੱਸਿਆ ਜਾ ਰਿਹਾ ਹੈ ਕਿ ਬਾਇਡਨ ਪ੍ਰਸ਼ਾਸਨ ਨੇ ਪਹਿਲੀ ਕੌਮਾਂਤਰੀ ਜਲਵਾਯੂ ਚਰਚਾ ਲਈ ਰੂਸੀ ਵਲਾਦਿਮਿਰ ਪੁਤਿਨ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਬੁਲਾਇਆ ਹੈ।ਫਿਲਹਾਲ ਬਾਇਡਨ ਪ੍ਰਸ਼ਾਸਨ ਕਲਾਈਮੇਟ ਆਨ ਲੀਡਰਸ ਸਮਿਟ ਲਈ ਪੂਰੀ ਤਰ੍ਹਾਂ ਤਿਆਰ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement