ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ ਅਤੇ ਤਿੰਨ ਜ਼ਖ਼ਮੀ
Published : Apr 27, 2020, 12:51 pm IST
Updated : Apr 27, 2020, 12:51 pm IST
SHARE ARTICLE
File Photo
File Photo

ਇਥੇ ਕਰਾਸ ਰੋਡ ਉਤੇ ਫੁੱਲਰਟਨ ਰੋਡ ਦੇ ਚੁਰਾਹੇ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋਏ ਵਿਅਕਤੀ

ਪਰਥ, 26 ਅਪ੍ਰੈਲ (ਪਿਆਰਾ ਸਿੰਘ ਨਾਭਾ): ਇਥੇ ਕਰਾਸ ਰੋਡ ਉਤੇ ਫੁੱਲਰਟਨ ਰੋਡ ਦੇ ਚੁਰਾਹੇ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋਏ ਵਿਅਕਤੀ ਰਾਇਲ ਐਡੀਲੇਡ ਹਸਪਤਾਲ ਵਿਚ ਜ਼ੇਰੇ ਇਲਾਜ ਹਨ । ਹਾਦਸਾ ਇਕ ਤੇਜ਼ ਰਫ਼ਤਾਰ ਵਾਹਨ ਦੇ ਕਾਰਨ ਵਾਪਰਿਆ ਹਾਦਸਾਗ੍ਰਸਤ ਸਮੇ ਮਾਜ਼ੂਦ ਲੌਕਾਂ ਅਨੁਸਾਰ ਤੇਜ਼ ਰਫ਼ਤਾਰ ਵਾਹਨ ਕਰਾਸ ਰੋਡ ਉਤੇ ਫੁੱਲਰਟਨ ਰੋਡ ਦੇ ਚੁਰਾਹੇ ਵਿਚ 2 ਹੋਰ ਵਾਹਨਾਂ ਨੂੰ ਟੱਕਰ ਮਾਰਨ ਉਪਰੰਤ ਹਾਵਾ ਵਿਚ ਉਸਲ ਗਿਆ

 File PhotoFile Photo

ਜੋ ਸਟਰੀਟ ਲਾਈਟਾਂ ਦੇ ਖੰਭੇ ਨਾਲ ਟਕਰਾਉਦਾ ਹੋਇਆ ਹੇਠਾ ਡਿੱਗਾ ਨੇੜਲੇ ਘਰਾਂ ਦੇ ਲੋਕਾਂ ਹਾਦਸੇ ਦੀ ਆਵਾਜ਼ ਸੁਣਨ ਉਤੇ ਤੁਰਤ ਘਰਾਂ ਵਿਚੋਂ ਬਾਹਰ ਨਿਕਲ ਆਏ। ਪੁਲਿਸ ਸੁਪਰਡੈਂਟ ਕਰੈਗ ਵਾਲ ਨੇ ਕਿਹਾ ਕਿ ਤੇਜ਼ ਰਫ਼ਤਾਰ ਦੁਰਘਟਨਾ ਵਿਚ ਦਖਣੀ ਅਸਟਰੇਲੀਆ ਦੀ ਪੁਲਿਸ ਅਧਿਕਾਰੀ ਸਮੇਤ ਦੋ ਔਰਤਾਂ ਦੀ ਮੌਤ ਹੋ ਗਈ ਹੈ । ਜਦੋਂ ਕਿ ਇਕ 20 ਸਾਲਾ ਨੌਜਵਾਨ ਸਮੇਤ ਦੋ ਹੋਰ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਰਾਇਲ ਐਡੀਲੇਡ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਹਾਦਸੇ ਕਾਰਨ ਕਰਾਸ ਰੋਡ ਕਰੀਬ 10 ਘੰਟੇ ਬੰਦ ਰੱਖਿਆ ਗਿਆ । ਦੱਖਣੀ ਆਸਟਰੇਲੀਆ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement