ਕੋਰੋਨਾ ਸੰਕਟ ’ਤੇ WHO ਨੇ ਜਤਾਈ ਚਿੰਤਾ, ਕਿਹਾ- ਭਾਰਤ ਦੇ ਹਾਲਾਤ ਦਿਲ ਤੋੜਨ ਵਾਲੇ
Published : Apr 27, 2021, 9:15 am IST
Updated : Apr 27, 2021, 9:15 am IST
SHARE ARTICLE
"Situation In India Is Beyond Heartbreaking": WHO

ਕੋਰੋਨਾ ਵਾਇਰਸ ਦੇ ਚਲਦਿਆਂ ਭਾਰਤ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ।

ਜੇਨੇਵਾ: ਕੋਰੋਨਾ ਵਾਇਰਸ ਦੇ ਚਲਦਿਆਂ ਭਾਰਤ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਪ੍ਰਮੁੱਖ ਟੈਡ੍ਰੋਸ ਐਡਰੇਨਾਮ ਗੈਬਰੇਐਸਸ ਨੇ ਭਾਰਤ ਵਿਚ ਕੋਵਿਡ 19 ਦੇ ਮਾਮਲਿਆਂ ਤੇ ਮੌਤਾਂ ਗਿਣਤੀ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਹਨਾਂ ਕਿਹਾ ਕਿ ‘ਭਾਰਤ 'ਚ ਸਥਿਤੀ ਦਿਲ ਤੋੜਨ ਵਾਲੀ ਹੈ’।

coronaCoronavirus

ਉਹਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਸੰਕਟ ਨੂੰ ਦੂਰ ਕਰਨ ਵਿਚ ਮਦਦ ਕਰ ਰਿਹਾ ਹੈ। ਟੈਡ੍ਰੋਸ ਨੇ ਕਿਹਾ ਕਿ, ‘ਡਬਲਿਯੂਐਚਓ ਉਹ ਸਭ ਕੁਝ ਕਰ ਰਿਹਾ ਹੈ ਜੋ ਅਸੀਂ ਕਰ ਸਕਦੇ ਹਾਂ। ਮਹੱਤਵਪੂਰਨ ਉਪਕਰਣਾਂ ਦੀ ਸਪਲਾਈ ਕੀਤੀ ਜਾ ਰਹੀ ਹੈ’।

Tedros AdhanomTedros Adhanom

ਉਹਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਹੋਰ ਚੀਜ਼ਾਂ ਵਿਚ ‘ਹਜ਼ਾਰਾਂ ਆਕਸੀਜਨ ਕੰਸਟ੍ਰੇਟਰ, ਪ੍ਰੀ ਫੇਕ੍ਰਿਕੇਟੇਂਡ ਮੋਬਾਈਲ ਫੀਲਡ ਹਸਪਤਾਲ ਅਤੇ ਪ੍ਰਯੋਗਸ਼ਾਲਾ ਦੀ ਸਪਲਾਈ ਕਰ ਰਹੀ ਹੈ’।

OxygenCoronavirus 

ਵਿਸ਼ਵ ਸਿਹਤ ਸੰਗਠਨ ਨੇ ਇਹ ਵੀ ਕਿਹਾ ਕਿ ਪੋਲੀਓ ਅਤੇ ਟੀਬੀ ਸਮੇਤ ਵੱਖ-ਵੱਖ ਪ੍ਰੋਗਰਾਮਾਂ ਦੇ 2600 ਤੋਂ ਜ਼ਿਆਦਾ ਮਾਹਿਰਾਂ ਨੂੰ ਭਾਰਤੀ ਸਿਹਤ ਅਧਿਕਾਰੀਆਂ ਦੇ ਨਾਲ ਕੰਮ ਕਰਨ ਲਈ ਅਤੇ ਮਹਾਂਮਾਰੀ ਨਾਲ ਲੜਨ ਵਿਚ ਮਦਦ ਕਰਨ ਲਈ ਭੇਜਿਆ ਗਿਆ ਹੈ।

Location: Switzerland, Geneve, Geneve

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement