ਓਮਾਨ ਵਿਚ ਸ਼ਕਤੀਸ਼ਾਲੀ ਚੱਕਰਵਾਤ ਕਾਰਨ ਛੇ ਮੌਤਾਂ, 30 ਲਾਪਤਾ
Published : May 27, 2018, 4:41 pm IST
Updated : May 27, 2018, 5:42 pm IST
SHARE ARTICLE
powerful cyclone
powerful cyclone

ਦੱਖਣੀ ਓਮਾਨ ਵਿਚ ਖਾੜੀ ਦੇਸ਼ ਅਤੇ ਯਮਨ ਵਿਚ ਇਕ ਸ਼ਕਤੀਸ਼ਾਲੀ ਵਾਵਰੋਲਾ ਆਇਆ ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਜਦਕਿ 30 ........

ਸਲਾਲਾਹ , (ਏਜੰਸੀ): ਦੱਖਣੀ ਓਮਾਨ ਵਿਚ ਖਾੜੀ ਦੇਸ਼ ਅਤੇ ਯਮਨ ਵਿਚ ਇਕ ਸ਼ਕਤੀਸ਼ਾਲੀ ਵਾਵਰੋਲਾ ਆਇਆ ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਜਦਕਿ 30 ਲੋਕ ਲਾਪਤਾ ਦੱਸੇ ਜਾ ਰਹੇ ਹਨ| ਅਧਿਕਾਰੀਆਂ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਦੇ ਦੌਰਾਨ ਇਕ ਦਿਨ ਵਿਚ ਸਭ ਤੋਂ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ|

cyclone cycloneਅਧਿਕਾਰੀਆਂ ਨੇ ਹਨ੍ਹੇਰੀ ਦੇ ਕਾਰਨ ਘੱਟ ਤੋਂ ਘੱਟ ਛੇ ਲੋਕਾਂ ਦੀ ਮੌਤ ਹੋਣ ਅਤੇ 30 ਤੋਂ ਜ਼ਿਆਦਾ ਲੋਕਾਂ ਦੇ ਲਾਪਤਾ ਹੋਣ ਦੀ ਪੁਸ਼ਟੀ ਕੀਤੀ ਹੈ| ਅਧਿਕਾਰੀਆਂ ਅਨੁਸਾਰ ਮਰਨ ਵਾਲਿਆਂ ਵਿਚ 12 ਸਾਲ ਦੀ ਇੱਕ ਬੱਚੀ ਵੀ ਸ਼ਾਮਿਲ ਹੈ| ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਹਵਾ ਦੀ ਰਫ਼ਤਾਰ 170 ਤੋਂ 180 ਕਿਲੋਮੀਟਰ ਪ੍ਰਤੀ ਘੰਟਾ ਸੀ| 

Location: Oman, Zufar, Salala

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement