US Embassy Issues Strict Advisory : ਕਾਨੂੰਨ ਤੋੜਿਆ ਤਾਂ ਜੀਵਨ ਭਰ ਲਈ ਰੱਦ ਕੀਤਾ ਜਾ ਸਕਦੈ ਵੀਜ਼ਾ
Published : Jul 27, 2025, 11:30 am IST
Updated : Jul 27, 2025, 11:30 am IST
SHARE ARTICLE
US Embassy Issues Strict Advisory, Visa may be Cancelled Latest News in Punjabi
US Embassy Issues Strict Advisory, Visa may be Cancelled Latest News in Punjabi

US Embassy Issues Strict Advisory : ਅਮਰੀਕੀ ਦੂਤਾਵਾਸ ਵਲੋਂ ਸਖ਼ਤ ਐਡਵਾਇਜ਼ਰੀ ਜਾਰੀ

US Embassy Issues Strict Advisory, Visa may be Cancelled Latest News in Punjabi ਨਵੀਂ ਦਿੱਲੀ : ਜੇ ਤੁਸੀਂ ਕਾਨੂੰਨ ਤੋੜਦੇ ਹੋ ਤਾਂ ਅਮਰੀਕੀ ਵੀਜ਼ਾ ਸਥਾਈ ਤੌਰ 'ਤੇ ਰੱਦ ਕੀਤਾ ਜਾ ਸਕਦਾ ਹੈ। ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਇਕ ਸਖ਼ਤ ਐਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਦੁਬਾਰਾ ਚੇਤਾਵਨੀ ਦਿਤੀ ਹੈ ਕਿ ਅਮਰੀਕਾ ਜਾ ਕੇ ਅਪਰਾਧ ਕਰਨ ਵਾਲੇ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਦੇਸ਼ੀ ਲੋਕਾਂ ਦਾ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ।

ਦੂਤਾਵਾਸ ਨੇ ਐਕਸ 'ਤੇ ਪੋਸਟ ਕਰ ਕੇ ਲਿਖਿਆ, "ਅਮਰੀਕਾ ਇਕ ਕਾਨੂੰਨ ਅਤੇ ਵਿਵਸਥਾ ਵਾਲਾ ਸਮਾਜ ਹੈ। ਵਿਦੇਸ਼ੀ ਸੈਲਾਨੀਆਂ ਦੇ ਕਿਸੇ ਵੀ ਤਰ੍ਹਾਂ ਦੇ ਅਪਰਾਧਾਂ ਜਾਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇ ਤੁਸੀਂ ਅਮਰੀਕਾ ਵਿਚ ਕਾਨੂੰਨ ਤੋੜਦੇ ਹੋ, ਤਾਂ ਤੁਹਾਡਾ ਅਮਰੀਕੀ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ ਤੇ ਤੁਸੀਂ ਜੀਵਨ ਭਰ ਲਈ ਅਮਰੀਕਾ ਵਾਪਸ ਜਾਣ ਦੇ ਅਯੋਗ ਹੋ ਸਕਦੇ ਹੋ।" 

ਦੱਸ ਦਈਏ ਕਿ ਅਮਰੀਕੀ ਦੂਤਾਵਾਸ ਨੇ ਪਹਿਲਾਂ ਵੀ ਇਸੇ ਤਰ੍ਹਾਂ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਸੀ।

(For more news apart from US Embassy Issues Strict Advisory, Visa may be Cancelled Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement